ਪਾਕਿਸਤਾਨ ਤੇ ਨਿਊਜ਼ੀਲੈਂਡ ਵਿਚਾਲੇ ਮੈਚ ਦੀ ਦੇਖੋ ਲਾਈਵ ਕੁਮੈਂਟਰੀ

06/26/2019 5:23:28 PM

ਬਰਮਿੰਘਮ : ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਵਰਲਡ ਕੱਪ 2019 ਦਾ 33ਵਾਂ ਮੁਕਾਬਲਾ ਬਰਮਿੰਘਮ ਦੇ ਐਜਬੈਸਟਨ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ ਜਿਸ ਵਿਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਸ ਮੈਚ ਦੀ ਲਾਵੀਵ ਕੁਮੈਂਟਰੀ ਤੁਸੀਂ ਸਾਡੇ ਯੂ ਟਿਊਬ ਚੈਨਲ 'ਤੇ ਦੇਖ ਸਕਦੇ ਹੋ।