ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੈਚ ਦੀ ਦੇਖੋ ਲਾਈਵ ਕੁਮੈਂਟਰੀ

06/27/2019 3:51:07 PM

ਮੈਨਚੈਸਟਰ : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਵਰਲਡ ਕੱਪ 2019 ਦਾ 34ਵਾਂ ਮੁਕਾਬਲਾ ਮੈਨਚੈਸਟਰ ਦੇ ਓਲਡ ਟ੍ਰੈਫਰਡ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ ਜਿਸ ਵਿਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਲਿਆ ਹੈ। ਇਸ ਮੈਚ ਦੀ ਲਾਵੀਵ ਕੁਮੈਂਟਰੀ ਤੁਸੀਂ ਸਾਡੇ ਯੂ ਟਿਊਬ ਚੈਨਲ 'ਤੇ ਦੇਖ ਸਕਦੇ ਹੋ।