IND vs AUS 1st ODI: ਭਾਰਤ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ, ਦੇਖੋ ਪਲੇਇੰਗ 11

09/22/2023 1:11:39 PM

ਸਪੋਰਟਸ ਡੈਸਕ- ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਮੈਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਆਈ.ਐਸ. ਬਿੰਦਰਾ ਸਟੇਡੀਅਮ ਮੋਹਾਲੀ ਵਿਖੇ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ ਲਿਆ ਹੈ।

ਹੈੱਡ-ਟੂ-ਹੈੱਡ
ਕੁੱਲ ਮੈਚ- 146
ਭਾਰਤ- 54 ਜਿੱਤਾਂ
ਆਸਟ੍ਰੇਲੀਆ- 82 ਜਿੱਤਾਂ
ਕੋਈ ਨਤੀਜਾ ਨਹੀਂ- 10

ਇਹ ਵੀ ਪੜ੍ਹੋ : ਹਰਮਨਪ੍ਰੀਤ ਸਿੰਘ ਅਤੇ ਲਵਲੀਨਾ ਏਸ਼ੀਆਈ ਖੇਡਾਂ ਦੇ ਉਦਘਾਟਨੀ ਸਮਾਰੋਹ ਵਿੱਚ ਹੋਣਗੇ ਝੰਡਾਬਰਦਾਰ
ਪਿਚ ਰਿਪੋਰਟ
ਉਮੀਦ ਕੀਤੀ ਜਾ ਰਹੀ ਹੈ ਕਿ ਇਸ ਮੁਕਾਬਲੇ 'ਚ ਮੋਹਾਲੀ ਦੇ ਪੀਸੀਏ ਸਟੇਡੀਅਮ ਦੀ ਪਿੱਚ ਬੱਲੇਬਾਜ਼ਾਂ ਲਈ ਅਨੁਕੂਲ ਰਹੇਗੀ। ਇੱਥੇ ਪਿਛਲੇ ਪੰਜ ਵਨਡੇ ਮੈਚਾਂ 'ਚ ਪਹਿਲੀ ਪਾਰੀ ਦੀ ਔਸਤ ਕੁੱਲ 253 ਦੌੜਾਂ ਰਹੀ ਹੈ। ਟਾਸ ਜਿੱਤਣ ਵਾਲੀਆਂ ਟੀਮਾਂ ਪਿੱਛਾ ਕਰਨ ਦੀ ਚੋਣ ਕਰ ਸਕਦੀਆਂ ਹਨ। ਇਸ ਸਥਾਨ 'ਤੇ 26 ਵਨਡੇ ਮੈਚਾਂ ਦੀ ਮੇਜ਼ਬਾਨੀ ਕੀਤੀ ਗਈ ਹੈ, ਜਿਸ 'ਚ 15 ਮੈਚ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ ਜਿੱਤੇ ਹਨ ਅਤੇ ਟੀਚੇ ਦਾ ਪਿੱਛਾ ਕਰਨ ਵਾਲੀ ਟੀਮ ਨੇ 11 ਮੈਚ ਜਿੱਤੇ ਹਨ।

ਪਲੇਇੰਗ 11
ਭਾਰਤ : ਸ਼ੁਭਮਨ ਗਿੱਲ, ਰੁਤੁਰਾਜ ਗਾਇਕਵਾੜ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਕਪਤਾਨ/ਵਿਕਟਕੀਪਰ), ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ, ਰਵਿੰਦਰ ਜਡੇਜਾ, ਰਵੀਚੰਦਰਨ ਅਸ਼ਵਿਨ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ੰਮੀ

ਆਸਟ੍ਰੇਲੀਆ : ਡੇਵਿਡ ਵਾਰਨ, ਮਿਸ਼ੇਲ ਮਾਰਸ਼, ਸਟੀਵਨ ਸਮਿਥ, ਮਾਰਨਸ ਲੈਬੁਸ਼ਗਨ, ਕੈਮਰਨ ਗ੍ਰੀਨ, ਜੋਸ਼ ਇੰਗਲਿਸ (ਵਿਕਟਕੀਪਰ), ਮਾਰਕਸ ਸਟੋਇਨਿਸ, ਮੈਥਿਊ ਲਵਡ, ਪੈਟ ਕਮਿੰਸ (ਸੀ), ਸੀਨ ਏਬੌਟ, ਐਡਮ ਜ਼ਾਂਪਾ।

ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Aarti dhillon

Content Editor

Related News