ਭਾਰਤ ਤੇ ਇੰਗਲੈਂਡ ਦਰਮਿਆਨ ਤੀਜਾ ਟੀ20 ਮੁਕਾਬਲਾ ਅੱਜ, ਮੈਚ ਤੋਂ ਪਹਿਲਾਂ ਇਕ ਝਾਤ ਇਨ੍ਹਾਂ ਕੁਝ ਖ਼ਾਸ ਗੱਲਾਂ 'ਤੇ

07/10/2022 12:09:51 PM

ਸਪੋਰਟਸ ਡੈਸਕ- ਭਾਰਤ ਤੇ ਇੰਗਲੈਂਡ ਦਰਮਿਆਨ ਟੀ20 ਕੌਮਾਂਤਰੀ ਸੀਰੀਜ਼ ਦਾ ਤੀਜਾ ਮੈਚ ਨਾਟਿੰਘਮ 'ਚ ਅੱਜ ਖੇਡਿਆ ਜਾਵੇਗਾ। ਟੀਮ ਇੰਡੀਆ ਪਿਛਲੇ ਦੋ ਮੈਚਾਂ 'ਚ ਸ਼ਾਨਦਾਰ ਜਿੱਤ ਦਰਜ ਕਰਕੇ ਸੀਰੀਜ਼ 'ਚ ਅਜੇਤੂ ਬੜ੍ਹਤ ਬਣਾ ਚੁੱਕੀ ਹੈ। ਅੱਜ ਦੇ ਮੈਚ ਤੋਂ ਪਹਿਲਾਂ ਇਕ ਝਾਤ ਹੈੱਡ ਟੂ ਹੈੱਡ ਤੇ ਸੰਭਾਵਿਤ ਪਲੇਇੰਗ 11 'ਤੇ ।

ਇਹ ਵੀ ਪੜ੍ਹੋ : ਵਿਆਹ ਦੇ ਬੰਧਨ 'ਚ ਬੱਝੇ ਅਭਿਨੇਤਰੀ ਪਾਇਲ ਰੋਹਤਗੀ ਤੇ ਰੈਸਲਰ ਸੰਗਰਾਮ ਸਿੰਘ, ਦੇਖੋ ਤਸਵੀਰਾਂ

ਹੈੱਡ ਟੁ ਹੈੱਡ
ਭਾਰਤ ਤੇ ਇੰਗਲੈਂਡ ਦਰਮਿਆਨ ਖੇਡੇ ਗਏ ਪਿਛਲੇ 21 ਟੀ20 ਕੌਮਾਂਤਰੀ ਮੈਚਾਂ 'ਚੋਂ ਭਾਰਤ ਨੇ 12 ਮੈਚ ਜਿੱਤੇ ਹਨ ਜਦਕਿ ਇੰਗਲੈਂਡ ਨੇ 9 ਮੈਚਾਂ 'ਚ ਜਿੱਤ ਦਰਜ ਕੀਤੀ ਹੈ।

ਇਹ ਵੀ ਪੜ੍ਹੋ : ਆਈਸ ਹਾਕੀ ਗੋਲਕੀਪਰ Mikayla Demaiter 19 ਸਾਲ ਦੀ ਉਮਰ 'ਚ ਖੇਡ ਛੱਡ ਇੰਸਟਾਗ੍ਰਾਮ ਮਾਡਲ ਬਣੀ

ਦੋਵਾਂ ਟੀਮਾਂ ਦੀ ਪਲੇਇੰਗ 11 :-

ਭਾਰਤ : ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਸੂਰਯ ਕੁਮਾਰ ਯਾਦਵ, ਰਿਸ਼ਭ ਪੰਤ (ਵਿਕਟਕੀਪਰ), ਹਾਰਦਿਕ ਪੰਡਯਾ, ਦਿਨੇਸ਼ ਕਾਰਤਿਕ, ਰਵਿੰਦਰ ਜਡੇਜਾ, ਹਰਸ਼ਲ ਪਟੇਲ, ਭੁਵਨੇਸ਼ਵਰ ਕੁਮਾਰ, ਜਸਪ੍ਰੀਤ ਬੁਮਰਾਹ, ਯੁਜਵੇਂਦਰ ਚਾਹਲ।    

ਇੰਗਲੈਂਡ : ਸਨ ਰਾਏ, ਜੋਸ ਬਟਲਰ (ਕਪਤਾਨ, ਵਿਕਟਕੀਪਰ), ਡੇਵਿਡ ਮਲਾਨ, ਲਿਆਮ ਲਿਵਿੰਗਸਟੋਨ, ਮੋਇਨ ਅਲੀ, ਹੈਰੀ ਬਰੂਕ, ਸੈਮ ਕੁਰਨ, ਡੇਵਿਡ ਵਿਲੀ, ਕ੍ਰਿਸ ਜਾਰਡਨ, ਰਿਚਰਡ ਗਲੀਸਨ, ਮੈਥਿਊ ਪਾਰਕੀਂਸਨ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


Tarsem Singh

Content Editor

Related News