ਅਭਿਸ਼ੇਕ ਦੇ ਤੂਫਾਨੀ ਸੈਂਕੜੇ ਦੀ ਬਦੌਲਤ ਭਾਰਤ ਨੇ ਇੰਗਲੈਂਡ ਨੂੰ ਦਿੱਤਾ ਪਹਾੜ ਵਰਗਾ ਟੀਚਾ
Sunday, Feb 02, 2025 - 08:54 PM (IST)
ਸਪੋਰਟਸ ਡੈਸਕ- ਭਾਰਤੀ ਟੀਮ ਅਤੇ ਇੰਗਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ 5ਵਾਂ ਅਤੇ ਆਖਰੀ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਮੈਚ ਵਿੱਚ ਟਾਸ ਹਾਰਨ ਤੋਂ ਬਾਅਦ ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕੀਤੀ ਅਤੇ ਇੰਗਲੈਂਡ ਨੂੰ 248 ਦੌੜਾਂ ਦਾ ਟੀਚਾ ਦਿੱਤਾ।