IND vs NZ: ਨਿਊਜ਼ੀਲੈਂਡ ਦੀਆਂ ਡਿੱਗੀਆਂ ਚਾਰ ਵਿਕਟਾਂ, ਸਕੋਰ 101/4
Sunday, Nov 15, 2026 - 03:16 PM (IST)
ਸਪੋਰਟਸ ਡੈਸਕ- ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਪੰਜ ਵਨਡੇ ਮੈਚਾਂ ਦੀ ਸੀਰੀਜ਼ ਦਾ ਆਖਰੀ ਮੈਚ ਮਾਊਂਟ ਮੁਨਾਗੁਨਈ ਦੇ ਬੇ ਓਵਲ ਵਿਖੇ ਖੇਡਿਆ ਜਾ ਰਿਹਾ ਹੈ। ਮੈਚ ਵਿਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਭਾਰਤ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਆਲ ਹੋ ਕੇ 209 ਦੌੜਾਂ ਬਣਾਈਆਂ ਤੇ ਨਿਊਜ਼ੀਲੈਂਡ ਨੂੰ ਜਿੱਤ ਲਈ 210 ਦੌੜਾਂ ਦਾ ਟੀਚਾ ਦਿੱਤਾ।
ਟੀਚੇ ਦਾ ਪਿੱਛਾ ਕਰਦੇ ਹੋਏ ਨਿਊਜ਼ੀਲੈਂਡ ਨੇ 4 ਵਿਕਟਾਂ ਗੁਆ ਕੇ 101 ਦੌੜਾਂ ਬਣਾ ਲਈਆਂ ਹਨ।
