ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ 285 ਦੌੜਾਂ ਦਾ ਟੀਚਾ, ਕੇ.ਐੱਲ. ਰਾਹੁਲ ਨੇ ਜੜਿਆ ਤੂਫਾਨੀ ਸੈਂਕੜਾ
Wednesday, Jan 14, 2026 - 05:14 PM (IST)
ਸਪੋਰਟਸ ਡੈਸਕ- ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਰਾਜਕੋਟ ਵਿੱਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਕੇ.ਐਲ. ਰਾਹੁਲ ਦੀਆਂ ਨਾਬਾਦ 112 ਦੌੜਾਂ ਦੀ ਬਦੌਲਤ ਟੀਮ ਇੰਡੀਆ ਨੇ ਮਹਿਮਾਨ ਟੀਮ ਲਈ 285 ਦੌੜਾਂ ਦਾ ਟੀਚਾ ਰੱਖਿਆ। ਭਾਰਤੀ ਟੀਮ ਨੇ ਇੱਕ ਬਦਲਾਅ ਕੀਤਾ ਹੈ। ਸੁੰਦਰ ਦੀ ਜaਗ੍ਹਾ ਨਿਤੀਸ਼ ਰੈੱਡੀ ਨੂੰ ਪਲੇਇੰਗ ਇਲੈਵਨ ਵਿੱਚ ਸ਼ਾਮਲ ਕੀਤਾ ਗਿਆ ਹੈ।
ਖ਼ਬਰ ਅਪਡੇਟ ਕੀਤੀ ਜਾ ਰਹੀ ਹੈ...
