IND vs SA, 3rd ODI : ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

Thursday, Dec 21, 2023 - 04:20 PM (IST)

IND vs SA, 3rd ODI : ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਸਪੋਰਟਸ ਡੈਸਕ- ਦੱਖਣੀ ਅਫਰੀਕਾ ਅਤੇ ਭਾਰਤ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਅੱਜ ਬੋਲੈਂਡ ਪਾਰਕ, ਪਾਰਲ 'ਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।  ਦੋਵੇਂ ਟੀਮਾਂ ਨੇ ਇਕ-ਇਕ ਮੈਚ ਜਿੱਤਿਆ ਹੈ, ਇਸ ਲਈ ਦੋਵਾਂ ਦਾ ਟੀਚਾ ਅੱਜ ਸੀਰੀਜ਼ ਜਿੱਤਣਾ ਹੋਵੇਗਾ ਕਿਉਂਕਿ ਇਸ ਤੋਂ ਪਹਿਲਾਂ ਟੀ-20 ਸੀਰੀਜ਼ ਬਰਾਬਰੀ 'ਤੇ ਸੀ।

ਇਹ ਵੀ ਪੜ੍ਹੋ : ਸੰਜੇ ਸਿੰਘ ਬਣੇ ਭਾਰਤੀ ਕੁਸ਼ਤੀ ਸੰਘ ਦੇ ਨਵੇਂ ਪ੍ਰਧਾਨ, ਬ੍ਰਿਜ ਭੂਸ਼ਣ ਸਿੰਘ ਦੇ ਹਨ ਕਰੀਬੀ

ਦੋਵੇਂ ਦੇਸ਼ਾਂ ਦੀ ਪਲੇਇੰਗ ਇਲੈਵਨ 

ਭਾਰਤ : ਸਾਈ ਸੁਦਰਸਨ, ਸੰਜੂ ਸੈਮਸਨ, ਰਜਤ ਪਾਟੀਦਾਰ, ਤਿਲਕ ਵਰਮਾ, ਕੇ. ਐਲ. ਰਾਹੁਲ (ਵਿਕਟਕੀਪਰ/ਕਪਤਾਨ), ਰਿੰਕੂ ਸਿੰਘ, ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਅਵੇਸ਼ ਖਾਨ, ਮੁਕੇਸ਼ ਕੁਮਾਰ

ਦੱਖਣੀ ਅਫ਼ਰੀਕਾ : ਰੀਜ਼ਾ ਹੈਂਡਰਿਕਸ, ਟੋਨੀ ਡੀ ਜ਼ੋਰਜ਼ੀ, ਰਾਸੀ ਵੈਨ ਡੇਰ ਡੁਸਨ, ਏਡੇਨ ਮਾਰਕਰਮ (ਕਪਤਾਨ), ਹੇਨਰਿਕ ਕਲਾਸੇਨ (ਵਿਕਟਕੀਪਰ), ਡੇਵਿਡ ਮਿਲਰ, ਵਿਆਨ ਮੁਲਡਰ, ਕੇਸ਼ਵ ਮਹਾਰਾਜ, ਨੰਦਰੇ ਬਰਗਰ, ਲਿਜ਼ਾਦ ਵਿਲੀਅਮਜ਼, ਬਿਊਰਨ ਹੈਂਡਰਿਕਸ


author

Tarsem Singh

Content Editor

Related News