IND vs WI: ਭਾਰਤ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਭਾਰਤੀ ਟੀਮ ਲਈ ਪਹਿਲਾ ODI ਮੈਚ ਖੇਡੇਗਾ ਇਹ ਖਿਡਾਰੀ

07/27/2023 6:58:05 PM

ਸਪੋਰਟਸ ਡੈਸਕ: ਅੱਜ ਭਾਰਤ ਅਤੇ ਵੈਸਟ ਇੰਡੀਜ਼ ਵਿਚਾਲੇ ਪਹਿਲਾਂ ਵਨ ਡੇਅ ਮੁਕਾਬਲਾ ਖੇਡਿਆ ਜਾ ਰਿਹਾ ਹੈ। ਇਸ ਵਿਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਭਾਰਤ ਵੱਲੋਂ ਤੇਜ਼ ਗੇਂਦਬਾਜ਼ ਮੁਕੇਸ਼ ਕੁਮਾਰ ਅੱਜ ਆਪਣਾ ਪਹਿਲਾ ਵਨ ਡੇਅ ਮੈਚ ਖੇਡਣ ਜਾ ਰਹੇ ਹਨ। ਉਸ ਨੇ ਵੈਸਟ ਇੰਡੀਜ਼ ਖ਼ਿਲਾਫ਼ ਹੀ ਕੁਝ ਦਿਨ ਪਹਿਲਾਂ ਆਪਣਾ ਟੈਸਟ ਡੈਬਿਊ ਵੀ ਕੀਤਾ ਸੀ। 

ਇਹ ਖ਼ਬਰ ਵੀ ਪੜ੍ਹੋ - ਕੇਂਦਰ ਸਰਕਾਰ ਨੇ 635 ਨਿਊਜ਼ ਵੈੱਬਸਾਈਟਸ ਤੇ 120 YouTube Channels ਕੀਤੇ ਬਲਾਕ, ਜਾਣੋ ਕੀ ਹੈ ਵਜ੍ਹਾ

ਪਲੇਇੰਗ ਇਲੈਵਨ 

ਭਾਰਤ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਈਸ਼ਾਨ ਕਿਸ਼ਨ (ਵਿਕਟਕੀਪਰ), ਹਾਰਦਿਕ ਪੰਡਯਾ, ਸੂਰਿਆਕੁਮਾਰ ਯਾਦਵ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਉਮਰਾਨ ਮਲਿਕ, ਮੁਕੇਸ਼ ਕੁਮਾਰ।

ਵੈਸਟ ਇੰਡੀਜ਼ : ਸ਼ਾਈ ਹੋਪ (ਕਪਤਾਨ ਤੇ ਵਿਕਟਕੀਪਰ), ਕਾਈਲ ਮੇਅਰਜ਼, ਬ੍ਰੈਂਡਨ ਕਿੰਗ, ਐਲਿਕ ਅਥਾਨੇਜ਼, ਸ਼ਿਮਰੋਨ ਹੈਟਮਾਇਰ, ਰੋਵਮੈਨ ਪਾਵੇਲ, ਰੋਮੀਓ ਸ਼ੈਫਰਡ, ਯਾਨਿਕ ਕਰਿਆਹ, ਡੋਮਿਨਿਕ ਡਰੇਕਸ, ਜੈਡਨ ਸੀਲਜ਼, ਗੁਡਾਕੇਸ਼ ਮੋਟੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News