IND vs WI 1st ODI : ਇਕ ਹੋਰ ਪੰਜਾਬੀ ਦੀ Team India ''ਚ ਐਂਟਰੀ, ਪਹਿਲਾਂ ਗੇਂਦਬਾਜ਼ੀ ਕਰੇਗਾ ਭਾਰਤ

Sunday, Sep 27, 2026 - 01:39 PM (IST)

IND vs WI 1st ODI : ਇਕ ਹੋਰ ਪੰਜਾਬੀ ਦੀ Team India ''ਚ ਐਂਟਰੀ, ਪਹਿਲਾਂ ਗੇਂਦਬਾਜ਼ੀ ਕਰੇਗਾ ਭਾਰਤ

ਸਪੋਰਟਸ ਡੈਸਕ : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਟਾਸ ਜਿੱਤਣ ਤੋਂ ਬਾਅਦਟੀਮ ਇੰਡੀਆ ਦੇ ਕਪਤਾਨ ਸ਼ੁਭਮਨ ਗਿੱਲ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਨਮਨ ਧੀਰ ਨੂੰ ਟੀਮ ਇੰਡੀਆ ਦੀ ਪਲੇਇੰਗ ਇਲੈਵਨ ਵਿੱਚ ਡੈਬਿਊ ਕਰਨ ਦਾ ਮੌਕਾ ਦਿੱਤਾ ਗਿਆ ਹੈ। ਭਾਰਤੀ ਟੀਮ ਨੇ ਆਪਣੇ ਪਲੇਇੰਗ ਇਲੈਵਨ ਵਿੱਚ ਚਾਰ ਗੇਂਦਬਾਜ਼ ਅਤੇ ਦੋ ਆਲਰਾਊਂਡਰ ਸ਼ਾਮਲ ਕੀਤੇ ਹਨ।

ਭਾਰਤ (ਪਲੇਇੰਗ ਇਲੈਵਨ): ਰੋਹਿਤ ਸ਼ਰਮਾ, ਸ਼ੁਭਮਨ ਗਿੱਲ (ਕਪਤਾਨ), ਵਿਰਾਟ ਕੋਹਲੀ, ਰੁਤੁਰਾਜ ਗਾਇਕਵਾੜ, ਕੇਐਲ ਰਾਹੁਲ (ਵਿਕਟਕੀਪਰ), ਨਮਨ ਧੀਰ, ਰਵਿੰਦਰ ਜਡੇਜਾ, ਨਿਤੀਸ਼ ਕੁਮਾਰ ਰੈਡੀ, ਗੁਰਨੂਰ ਬਰਾੜ, ਕੁਲਦੀਪ ਯਾਦਵ, ਪ੍ਰਸਿੱਧ ਕ੍ਰਿਸ਼ਨ।
ਵੈਸਟ ਇੰਡੀਜ਼ (ਪਲੇਇੰਗ ਇਲੈਵਨ):ਜੌਨ ਕੈਂਪਬੈਲ, ਜਸਟਿਨ ਗ੍ਰੀਵਜ਼, ਕੀਸੀ ਕਾਰਟੀ, ਸ਼ਾਈ ਹੋਪ (ਵਿਕਟਕੀਪਰ/ਕਪਤਾਨ), ਅਮੀਰ ਜੰਗੂ, ਜਿਊਲ ਐਂਡਰਿਊ, ਰੋਸਟਨ ਚੇਜ਼, ਮੈਥਿਊ ਫੋਰਡ, ਗੁਡਾਕੇਸ਼ ਮੋਟੀ, ਅਲਜ਼ਾਰੀ ਜੋਸੇਫ, ਜੇਡਨ ਸੀਲਸ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Shubam Kumar

Content Editor

Related News