ਚੈਂਪੀਅਨਸ ਟਰਾਫੀ ਦੇ ਫਾਈਨਲ ''ਚ ਭਾਰਤ ਦੀ ਹਾਰ ਦੀ ਜਾਂਚ ਹੋਣੀ ਚਾਹੀਦੀ : ਅਠਾਵਲੇ

07/01/2017 12:28:03 AM

ਵੜੋਦਰਾ— ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੇ ਸ਼ੁੱਕਰਵਾਰ ਭਾਰਤੀ ਕ੍ਰਿਕਟ ਟੀਮ ਦੀ 18 ਜੂਨ ਨੂੰ ਚੈਂਪੀਅਨਸ ਟਰਾਫੀ ਦੇ ਫਾਈਨਲ 'ਚ ਪਾਕਿਸਤਾਨ ਦੇ ਹੱਥੋਂ ਹਾਰ ਦੀ ਜਾਂਚ ਕਰਨ ਦੀ ਮੰਗ ਕੀਤੀ। ਆਰ.ਪੀ.ਆਈ. ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲੇ ਲੀਗ ਮੈਚ 'ਚ ਪਾਕਿਸਤਾਨ ਨੂੰ ਹਰਾਇਆ ਸੀ। 
ਇਸ ਤਰ੍ਹਾਂ ਮਜਬੂਤ ਟੀਮ ਕਿਸ ਤਰ੍ਹਾਂ ਫਾਈਨਲ 'ਚ 180 ਦੌੜਾਂ ਨਾਲ ਹਾਰ ਗਈ। ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ।


Related News