ਭਾਰਤ-ਪਾਕਿਸਤਾਨ ਮੈਚ ਤੋਂ ਪਹਿਲਾਂ ਇਕ ਨਜ਼ਰ ਦੋਹਾਂ ਦੇਸ਼ਾਂ ਵਿਚਾਲੇ ਮੈਚ ਦੇ ਅੰਕੜਿਆਂ ''ਤੇ

09/19/2018 11:10:45 AM

ਨਵੀਂ ਦਿੱਲੀ— ਆਖਰ ਭਾਰਤ ਅਤੇ ਪਾਕਿਸਤਾਨ ਵਿਚਾਲੇ ਜਿਸ ਮੁਕਾਬਲੇ ਦਾ ਸਾਰਿਆਂ ਨੂੰ ਬੇਸਬਰੀ ਨਾਲ ਇੰਤਜ਼ਾਰ ਸੀ। ਉਹ ਦਿਨ ਆ ਗਿਆ ਹੈ ਅਤੇ ਕੁਝ ਹੀ ਘੰਟਿਆਂ 'ਚ ਇਨ੍ਹਾਂ ਦੋਹਾਂ ਦੇਸ਼ਾਂ ਵਿਚਾਲੇ ਏਸ਼ੀਆ ਕੱਪ ਦਾ ਮਹੱਤਵਪੂਰਨ ਮੈਚ ਖੇਡਿਆ ਜਾਵੇਗਾ। ਸਾਰੀ ਦੁਨੀਆ ਦੀਆਂ ਨਜ਼ਰਾਂ ਅੱਜ ਹੋਣ ਵਾਲੇ ਭਾਰਤ ਪਾਕਿਸਤਾਨ ਮੈਚ 'ਤੇ ਟਿਕੀਆਂ ਹਨ। ਇਸ ਮੈਚ ਤੋਂ ਪਹਿਲਾਂ ਦੇਖੋ ਕਿਸ ਟੀਮ ਦਾ ਪਲੜਾ ਭਾਰੀ ਹੈ।

ਦੋਵਾਂ ਦੇਸ਼ਾਂ ਵਿਚਾਲੇ ਹੁਣ ਤੱਕ ਹੋਏ 12 ਮੈਚਾਂ ਦਾ ਨਤੀਜਾ
1984 : ਭਾਰਤ ਨੇ ਪਾਕਿਸਤਾਨ ਨੂੰ 54 ਦੌੜਾਂ ਨਾਲ ਹਰਾਇਆ
1988 : ਭਾਰਤ ਨੇ ਪਾਕਿਸਤਾਨ ਨੂੰ 4 ਵਿਕਟਾਂ ਨਾਲ ਹਰਾਇਆ
1995 : ਪਾਕਿਸਤਾਨ ਨੇ ਭਾਰਤ ਨੂੰ 97 ਦੌੜਾਂ ਨਾਲ ਹਰਾਇਆ
1997 : ਮੀਂਹ ਕਾਰਨ ਮੈਚ ਹੋਇਆ ਰੱਦ
2000 : ਪਾਕਿਸਤਾਨ ਨੇ ਭਾਰਤ ਨੂੰ 44 ਦੌੜਾਂ ਨਾਲ ਹਰਾਇਆ
2004 : ਪਾਕਿਸਤਾਨ ਨੇ ਭਾਰਤ ਨੂੰ 59 ਦੌੜਾਂ ਨਾਲ ਹਰਾਇਆ
2008 : ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ
2010 : ਭਾਰਤ ਨੇ ਪਾਕਿਸਤਾਨ ਨੂੰ 3 ਵਿਕਟਾਂ ਨਾਲ ਹਰਾਇਆ
2012 : ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ
2014 : ਭਾਰਤ ਨੇ ਪਾਕਿਸਤਾਨ ਨੂੰ 1 ਵਿਕਟ ਨਾਲ ਹਰਾਇਆ
2016 : ਭਾਰਤ ਨੇ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ