ਮਾਲਦੀਵ ਦੇ ਕ੍ਰਿਕਟ ਖਿਡਾਰੀਆਂ ਦੀ ਟ੍ਰੇਨਿੰਗ ਵਿਚ ਮਦਦ ਕਰ ਰਿਹੈ ਭਾਰਤ

06/07/2019 1:30:49 AM

ਨਵੀਂ ਦਿੱਲੀ— ਵਿਦੇਸ਼ ਮੰਤਰਾਲਾ ਨੇ ਕਿਹਾ ਹੈ ਕਿ ਭਾਰਤ ਮਾਲਦੀਵ ਦੇ ਕ੍ਰਿਕਟ ਖਿਡਾਰੀਆਂ ਨੂੰ ਟ੍ਰੇਨਿੰਗ 'ਚ ਅਤੇ ਇਸ ਖੇਡ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਮਦਦ ਕਰ ਰਿਹਾ ਹੈ। ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਰਤ ਇਸ ਦੱਖਣੀ ਏਸ਼ੀਆਈ ਦੇਸ਼ 'ਚ ਇਸ ਸਟੇਡੀਅਮ ਦੇ ਨਿਰਮਾਣ ਦੀ ਵੀ ਤਿਆਰੀ ਕਰ ਰਿਹਾ ਹੈ, ਜਿਸਦੇ ਲਈ ਵੀ ਉਸ ਨੇ ਬੇਨਤੀ ਕੀਤੀ ਹੈ।


Gurdeep Singh

Content Editor

Related News