ਭਾਰਤ ਦੀ ਪਾਕਿ ''ਤੇ ਲਗਾਤਾਰ 11ਵੀਂ ਜਿੱਤ, ਟਵਿੱਟਰ ''ਤੇ ਦਿੱਗਜਾਂ ਨੇ ਕੀਤੀ ਸ਼ਲਾਘਾ

03/07/2022 3:15:30 AM

ਨਵੀਂ ਦਿੱਲੀ- ਆਈ. ਸੀ. ਸੀ. ਮਹਿਲਾ ਵਿਸ਼ਵ ਕੱਪ ਦੇ ਤਹਿਤ ਪਾਕਿਸਕਾਨ ਦੇ ਵਿਰੁੱਧ ਖੇਡੇ ਗਏ ਪਹਿਲੇ ਹੀ ਮੁਕਾਬਲੇ ਨੂੰ ਭਾਰਤੀ ਟੀਮ ਨੇ 107 ਦੌੜਾਂ ਨਾਲ ਜਿੱਤ ਲਿਆ। ਭਾਰਤ ਨੇ ਇਸ ਦੇ ਨਾਲ ਪਾਕਿਸਤਾਨ ਦੇ ਵਿਰੁੱਧ 11ਵੇਂ ਮੈਚ ਵਿਚ ਜਿੱਤ ਦਰਜ ਕੀਤੀ ਹੈ। ਭਾਰਤੀ ਟੀਮ ਨੇ ਪਹਿਲੇ ਖੇਡਦੇ ਹੋਏ 50 ਓਵਰਾਂ ਵਿਚ ਸਨੇਹ ਰਾਣਾ ਅਤੇ ਪੂਜਾ ਦੇ ਅਰਧ ਸੈਂਕੜਿਆਂ ਦੀ ਮਦਦ ਨਾਲ 244 ਦੌੜਾਂ ਬਣਾਈਆਂ ਸਨ। ਜਵਾਬ ਵਿਚ ਪਾਕਿਸਤਾਨ ਦੀ ਟੀਮ 137 ਦੌੜਾਂ 'ਤੇ ਆਊਟ ਹੋ ਗਈ। ਭਾਰਤੀ ਟੀਮ ਦੀ ਜਿੱਤ ਦੇ ਬਾਅਦ ਸੋਸ਼ਲ ਮੀਡੀਆਂ 'ਤੇ ਉਸਦੀ ਸ਼ਲਾਘਾ ਹੋਈ। ਦੇਖੋ ਟਵੀਟਸ-

ਇਹ ਖ਼ਬਰ ਪੜ੍ਹੋ- PAK v AUS : ਤੀਜੇ ਦਿਨ ਦੀ ਖੇਡ ਖਤਮ, ਆਸਟਰੇਲੀਆ ਦਾ ਸਕੋਰ 271/2

ਇਹ ਖ਼ਬਰ ਪੜ੍ਹੋ- ਭਾਰਤ ਵਿਰੁੱਧ ਮੈਚ 'ਚ ਧੀ ਦੇ ਨਾਲ ਪਹੁੰਚੀ ਪਾਕਿਸਤਾਨੀ ਕਪਤਾਨ, ICC ਨੇ ਕੀਤਾ ਸਲਾਮ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

Gurdeep Singh

This news is Content Editor Gurdeep Singh