ਭਾਰਤ ਨੇ ਦਿਖਾਇਆ ਕਿ ਇਨ੍ਹਾਂ ਹਾਲਾਤ ’ਚ ਕਿਵੇਂ ਖੇਡਣਾ ਹੈ : ਹੀਥਰ ਨਾਈਟ

12/16/2023 7:52:30 PM

ਸਪੋਰਟਸ ਡੈਸਕ- ਇੰਗਲੈਂਡ ਮਹਿਲਾ ਟੀਮ ਦੀ ਕਪਤਾਨ ਹੀਥਰ ਨਾਈਟ ਨੇ ਸਵੀਕਾਰ ਕੀਤਾ ਕਿ ਭਾਰਤ ਨੇ ਉਸ ਨੂੰ ਦਿਖਾਇਆ ਕਿ ਇਸ ਤਰ੍ਹਾਂ ਦੇ ਮੁਸ਼ਕਿਲ ਹਾਲਾਤ ਵਿਚ ਕਿਵੇਂ ਖੇਡਣਾ ਹੈ। ਨਾਈਟ ਨੇ ਕਿਹਾ, ‘‘ਪਿੱਚ ਸੰਭਾਵਿਤ ਸਾਡੀ ਉਮੀਦ ਤੋਂ ਥੋੜ੍ਹੀ ਵੱਧ ਤੇਜ਼ੀ ਨਾਲ ਖਰਾਬ ਹੋਈ। ਮੈਨੂੰ ਲੱਗਦਾ ਹੈ ਕਿ ਪਹਿਲੀ ਪਾਰੀ ਵਿਚ ਇਹ ਬੱਲੇਬਾਜ਼ੀ ਲਈ ਕਾਫੀ ਚੰਗੀ ਪਿੱਚ ਸੀ।’’

ਇਹ ਵੀ ਪੜ੍ਹੋ- ਮਾਰਸ਼ ਸੈਂਕੜੇ ਤੋਂ ਖੁੰਝੇ, ਆਸਟ੍ਰੇਲੀਆ ਨੇ ਪਹਿਲੀ ਪਾਰੀ 'ਚ ਬਣਾਈਆਂ 487 ਦੌੜਾਂ
ਉਸ ਨੇ ਕਿਹਾ,‘‘ਅੱਜ ਭਾਰਤ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਉਨ੍ਹਾਂ ਨੇ ਦਿਖਾਇਆ ਕਿ ਇਨ੍ਹਾਂ ਹਾਲਾਤ ਵਿਚ ਕਿਵੇਂ ਖੇਡਣਾ ਹੈ।’’

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Aarti dhillon

Content Editor

Related News