INDvsENG 2nd T20i ; ਤਿਲਕ ਵਰਮਾ ਦੇ ਤੂਫ਼ਾਨ ''ਚ ਉੱਡੀ ਇੰਗਲੈਂਡ, ਬੇਹੱਦ ਰੋਮਾਂਚਕ ਮੁਕਾਬਲੇ ''ਚ ਜਿੱਤੀ ਟੀਮ ਇੰਡੀਆ
Saturday, Jan 25, 2025 - 10:35 PM (IST)
ਸਪੋਰਟਸ ਡੈਸਕ- ਚੇਨਈ ਦੇ ਐੱਮ.ਏ. ਚਿਦਾਂਬਰਮ ਕ੍ਰਿਕਟ ਸਟੇਡੀਅਮ 'ਚ ਖੇਡੇ ਗਏ ਬੇਹੱਦ ਰੋਮਾਂਚਕ ਮੁਕਾਬਲੇ 'ਚ ਭਾਰਤ ਨੇ ਤਿਲਕ ਵਰਮਾ ਦੀ ਤੂਫ਼ਾਨੀ ਪਾਰੀ ਦੀ ਬਦੌਲਤ ਭਾਰਤ ਨੇ ਇੰਗਲੈਂਡ ਨੂੰ 2 ਵਿਕਟਾਂ ਨਾਲ ਹਰਾ ਕੇ 5 ਮੈਚਾਂ ਦੀ ਲੜੀ 'ਚ 2-0 ਦੀ ਬੜ੍ਹਤ ਹਾਸਲ ਕਰ ਲਈ ਹੈ।
ਇਸ ਤੋਂ ਪਹਿਲਾਂਂ ਇੰਗਲੈਂਡ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ 'ਚ 9 ਵਿਕਟਾਂ ਗੁਆ ਕੇ 165 ਦੌੜਾਂ ਬਣਾਈਆਂ ਸਨ।