ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਭਾਰਤੀ ਟੀਮ ''ਚ ਧਾਕੜ ਬੱਲੇਬਾਜ਼ ਦੀ ਹੋਈ ਐਂਟਰੀ
Wednesday, Jan 21, 2026 - 06:53 PM (IST)
ਸਪੋਰਟਸ ਡੈਸਕ- ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਨਾਗਪੁਰ ਵਿੱਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
ਭਾਰਤੀ ਟੀਮ- ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ (ਕਪਤਾਨ), ਰਿੰਕੂ ਸਿੰਘ, ਹਾਰਦਿਕ ਪੰਡਯਾ, ਸ਼ਿਵਮ ਦੂਬੇ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ
ਨਿਊਜ਼ੀਲੈਂਡ ਟੀਮ- ਟਿਮ ਰੌਬਿਨਸਨ, ਡੇਵੋਨ ਕੌਨਵੇ (ਵਿਕਟਕੀਪਰ), ਰਚਿਨ ਰਵਿੰਦਰ, ਗਲੇਨ ਫਿਲਿਪਸ, ਮਾਰਕ ਚੈਪਮੈਨ, ਡੈਰਿਲ ਮਿਸ਼ੇਲ, ਮਿਸ਼ੇਲ ਸੈਂਟਨਰ (ਕਪਤਾਨ), ਕ੍ਰਿਸਟੀਅਨ ਕਲਾਰਕ, ਕਾਇਲ ਜੈਮੀਸਨ, ਈਸ਼ ਸੋਢੀ, ਜੈਕਬ ਡਫੀ
