ਭਾਰਤ ਨੇ ਦੱਖਣੀ ਅਫਰੀਕਾ ਨੂੰ 84 ਦੌੜਾਂ ''ਤੇ ਸਮੇਟਿਆ

Tuesday, Jul 09, 2024 - 09:02 PM (IST)

ਚੇਨਈ (ਭਾਸ਼ਾ)- ਭਾਰਤ ਨੇ ਮੰਗਲਵਾਰ ਨੂੰ ਇੱਥੇ ਤੀਜੇ ਅਤੇ ਆਖਰੀ ਮਹਿਲਾ ਟੀ-20 ਅੰਤਰਰਾਸ਼ਟਰੀ ਕ੍ਰਿਕਟ ਮੈਚ 'ਚ ਦੱਖਣੀ ਅਫਰੀਕਾ ਨੂੰ 84 ਦੌੜਾਂ 'ਤੇ ਆਊਟ ਕਰ ਦਿੱਤਾ। ਦੱਖਣੀ ਅਫਰੀਕਾ ਲਈ ਸਲਾਮੀ ਬੱਲੇਬਾਜ਼ ਤੇਜਮਿਨ ਬ੍ਰਿਟਸ ਨੇ ਸਭ ਤੋਂ ਵੱਧ 20 ਦੌੜਾਂ ਬਣਾਈਆਂ। ਭਾਰਤ ਲਈ ਪੂਜਾ ਵਸਤਰਾਕਰ ਨੇ ਚਾਰ ਅਤੇ ਰਾਧਾ ਯਾਦਵ ਨੇ ਤਿੰਨ ਵਿਕਟਾਂ ਲਈਆਂ। 


Tarsem Singh

Content Editor

Related News