ਅਸ਼ਲੀਲ ਤਸਵੀਰਾਂ ਤੋਂ ਬਾਅਦ ਮੁੜ ਹਸੀਨ ਜਹਾਂ ਨੇ ਸਾਂਝੀ ਕੀਤੀ ਅਜਿਹੀ ਤਸਵੀਰ, ਵੇਖ ਉਡ ਜਾਣਗੇ ਹੋਸ਼

Monday, Sep 07, 2020 - 05:07 PM (IST)

ਅਸ਼ਲੀਲ ਤਸਵੀਰਾਂ ਤੋਂ ਬਾਅਦ ਮੁੜ ਹਸੀਨ ਜਹਾਂ ਨੇ ਸਾਂਝੀ ਕੀਤੀ ਅਜਿਹੀ ਤਸਵੀਰ, ਵੇਖ ਉਡ ਜਾਣਗੇ ਹੋਸ਼

ਸਪੋਰਟ ਡੈਕਸ : ਭਾਰਤੀ ਟੀਮ ਦੇ ਕ੍ਰਿਕਟਰ ਮੁਹੰਮਦ ਸ਼ਮੀ ਦੀ ਪਤਨੀ ਹਸੀਨ ਜਹਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਮ ਰਹਿੰਦੀ ਹੈ। ਉਹ ਸੋਸ਼ਲ ਮੀਡੀਆ 'ਤੇ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਕੇ ਪ੍ਰਸ਼ੰਸਕਾਂ ਦਾ ਕਾਫ਼ੀ ਮੰਨੋਰਜਨ ਕਰਦੀ ਰਹਿੰਦੀ ਹੈ। ਇਕ ਵਾਰ ਫਿਰ ਉਸ ਨੇ ਅਜਿਹੀ ਤਸਵੀਰਾਂ ਸਾਂਝੀ ਕੀਤੀ ਹੈ, ਜੋ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਨੂੰ ਪ੍ਰਸ਼ੰਸਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ :  ਰਾਵੀ ਟੱਪ ਪ੍ਰੇਮਿਕਾ ਨੂੰ ਮਿਲਣ ਪਾਕਿ ਜਾਂਦਾ ਸੀ ਇਹ ਸ਼ਖਸ, ISI ਨੇ ਤੋੜੇ ਸਰੀਰ ਦੇ ਕਈ ਅੰਗ (ਵੀਡੀਓ)
PunjabKesariਦਰਅਸਲ, ਹਸੀਨ ਜਹਾਂ ਨੇ ਇੰਟਾਗ੍ਰਾਮ ਅਕਾਊਂਟ 'ਤੇ ਤਸਵੀਰ ਸਾਂਝੀ ਕਰਦਿਆਂ ਲਿਖਿਆ 'ਮੈਂ ਮੁਸੀਬਤ ਦਾ ਇਕ ਪੱਖ ਲੈ ਆਉਂਦਾ ਹਾਂ, ਪਰ ਮੈਨੂੰ ਪਤਾ ਹੈ ਕਿ ਤੁਸੀਂ ਕੀ ਕਹਿ ਰਹੇ ਹੋ...। ਦੱਸ ਦੇਈਏ ਕਿ ਹਸੀਨ ਨੇ ਆਪਣੇ ਪੋਸਟ 'ਚ ਆਪਣੀ ਇਕ ਗਲੈਮਰ ਤਸਵੀਰ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਇਸ ਤਸਵੀਰ 'ਚ ਉਹ ਕਾਰ ਦੇ ਪਿੱਛੇ ਇਕ ਸ਼ਾਨਦਾਰ ਪੋਜ ਦੇ ਰਹੀ ਹੈ। ਜਿਸ ਤੋਂ ਬਾਅਦ ਪ੍ਰਸ਼ੰਸਕਾਂ ਨੇ ਉਨ੍ਹਾਂ ਦੀ ਤਸਵੀਰ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ। ਇਕ ਪ੍ਰਸ਼ੰਸਕ ਨੇ ਲਿਖਿਆ ਅੱਗ ਲਗਾ ਦਿੱਤੀ। 

ਇਹ ਵੀ ਪੜ੍ਹੋ : ਹੈਵਾਨੀਅਤ ਦੀਆਂ ਹੱਦਾਂ ਪਾਰ, 5 ਸਾਲਾ ਬੱਚੀ ਦਾ ਜਬਰ-ਜ਼ਿਨਾਹ ਤੋਂ ਬੇਰਹਿਮੀ ਨਾਲ ਕਤਲ

PunjabKesariਦੱਸ ਦੇਈਏ ਕਿ 2018 'ਚ ਸ਼ਮੀ ਅਤੇ ਹਸੀਨ ਜਹਾਂ ਦੇ ਵਿਚਕਾਰ ਵਿਵਾਦ ਹੋ ਗਿਆ ਸੀ, ਜਿਸ ਤੋਂ ਬਾਅਦ ਦੋਵੇਂ ਵੱਖ ਰਹਿ ਰਹੇ ਹਨ। ਹਸੀਨ ਜਹਾਂ ਨੇ ਸ਼ਮੀ ਖ਼ਿਲਾਫ਼ ਘਰੇਲੂ ਹਿੰਸਾ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਇਹ ਤੱਕ ਕਹਿ ਦਿੱਤਾ ਸੀ ਕਿ ਸ਼ਮੀ ਦਾ ਪਰਿਵਾਰ ਉਸ ਨੂੰ ਜਾਨ ਤੋਂ ਮਾਰਨਾ ਚਾਹੁੰਦਾ ਹੈ। ਉਨ੍ਹਾਂ ਨੇ ਸ਼ਮੀ 'ਤੇ ਦੂਜੀਆਂ ਜਨਾਨੀਆਂ ਨਾਲ ਸਬੰਧ ਹੋਣ ਦੇ ਦੋਸ਼ ਵੀ ਲਗਾਏ ਸਨ ਅਤੇ ਕੁਝ ਚੈਟ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀ ਸੀ। ਸ਼ਮੀ ਤੇ ਹਸਨੀ ਜਹਾਂ ਦਾ ਵਿਆਹ 2014 'ਚ ਹੋਇਆ ਸੀ ਅਤੇ ਦੋਵਾਂ ਦੀ ਇਕ ਬੱਚੀ ਵੀ ਹੈ। 

ਇਹ ਵੀ ਪੜ੍ਹੋ : ਵਪਾਰੀਆਂ ਨੂੰ ਆ ਰਹੀਆਂ ਨੇ ਧਮਕੀ ਭਰੀਆਂ ਚਿੱਠੀਆਂ, ਗੰਭੀਰ ਨਤੀਜੇ ਭੁਗਤਣ ਦੀ ਦਿੱਤੀ ਚਿਤਾਵਨੀ

PunjabKesari

PunjabKesari

PunjabKesari

PunjabKesari

PunjabKesari


author

Baljeet Kaur

Content Editor

Related News