IPL 2020 ਦਾ ਸ਼ੈਡਿਊਲ ਜਾਰੀ, ਜਾਣੋ ਕਦੋਂ, ਕਿੱਥੇ ਤੇ ਕਿਹੜੀਆਂ ਟੀਮਾਂ ਵਿਚਾਲੇ ਹੋਣਗੇ ਮੈਚ

Tuesday, Feb 18, 2020 - 02:27 PM (IST)

IPL 2020 ਦਾ ਸ਼ੈਡਿਊਲ ਜਾਰੀ, ਜਾਣੋ ਕਦੋਂ, ਕਿੱਥੇ ਤੇ ਕਿਹੜੀਆਂ ਟੀਮਾਂ ਵਿਚਾਲੇ ਹੋਣਗੇ ਮੈਚ

ਸਪੋਰਟਸ ਡੈਸਕ— ਕ੍ਰਿਕਟ ਪ੍ਰੇਮੀਆਂ ਲਈ ਇਕ ਖਾਸ ਖੁਸ਼ਖਬਰੀ ਹੈ ਕਿਉਂਕਿ ਉਨ੍ਹਾਂ ਦਾ ਲੰਬਾ ਇੰਤਜ਼ਾਰ ਖਤਮ ਹੋ ਗਿਆ ਹੈ। ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2020 ਦੇ ਮੈਚਾਂ ਦਾ ਸ਼ੈਡਿਊਲ ਜਾਰੀ ਹੋ ਗਿਆ ਹੈ। ਆਈ. ਪੀ. ਐੱਲ. ਦੇ 13ਵੇਂ ਸੀਜ਼ਨ ਦਾ ਆਗਾਜ਼ 29 ਮਾਰਚ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਹੋਵੇਗਾ। ਅਸੀਂ ਤੁਹਾਨੂੰ ਦਸਣ ਜਾ ਰਹੇ ਹਾਂ ਆਈ. ਪੀ. ਐੱਲ. ਦੇ 13ਵੇਂ ਸੈਸ਼ਨ 'ਚ ਇਹ ਮੈਚ ਕਦੋਂ, ਕਿੱਥੇ ਅਤੇ ਕਿਨ੍ਹਾਂ ਵਿਚਾਲੇ ਹੋਣਗੇ।

ਹੇਠਾਂ ਵੇਖੋ ਆਈ. ਪੀ. ਐੱਲ 2020 ਦਾ ਪੂਰਾ ਸ਼ੈਡਿਊਲ :-

PunjabKesariPunjabKesari

PunjabKesariPunjabKesari


author

Tarsem Singh

Content Editor

Related News