IPL 2022 ਦੇ 24 ਮੈਚ ਪੂਰੇ : GT v RR ਮੈਚ ਤੋਂ ਬਾਅਦ ਪੁਆਇੰਟ ਟੇਬਲ ਬਦਲਿਆ, ਦੇਖੋ ਤਾਜ਼ਾ ਸਥਿਤੀ

Friday, Apr 15, 2022 - 01:27 AM (IST)

IPL 2022 ਦੇ 24 ਮੈਚ ਪੂਰੇ : GT v RR ਮੈਚ ਤੋਂ ਬਾਅਦ ਪੁਆਇੰਟ ਟੇਬਲ ਬਦਲਿਆ, ਦੇਖੋ ਤਾਜ਼ਾ ਸਥਿਤੀ

ਮੁੰਬਈ- ਰਾਜਸਥਾਨ ਦੇ ਵਿਰੁੱਧ ਮੈਚ ਤੋਂ ਪਹਿਲਾਂ ਆਈ. ਪੀ. ਐੱਲ. ਅੰਕ ਸੂਚੀ ਵਿਚ 5ਵੇਂ ਸਥਾਨ 'ਤੇ ਚੱਲ ਰਹੀ ਗੁਜਰਾਤ ਟਾਈਟਨਸ ਨੇ ਜਿੱਤ ਦੇ ਨਾਲ ਹੀ ਵੱਡੀ ਛਲਾਂਗ ਲਗਾਉਂਦੇ ਹੋਏ ਪਹਿਲਾ ਸਥਾਨ ਹਾਸਲ ਕਰ ਲਿਆ ਹੈ। ਹੁਣ ਗੁਜਰਾਤ ਦੇ ਨਾਂ 'ਤੇ 5 ਮੈਚਾਂ ਵਿਚੋਂ ਚਾਰ ਜਿੱਤ ਦਰਜ ਹੋ ਗਈ ਹੈ। ਇਸ ਦੇ ਨਾਲ ਹੀ ਰਾਜਸਥਾਨ ਦੀ ਟੀਮ ਤੀਜੇ ਨੰਬਰ 'ਤੇ ਬਣੀ ਹੋਈ ਹੈ। ਅੰਕ ਸੂਚੀ ਵਿਚ ਹੁਣ ਵੀ ਚੇਨਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਦੀ ਟੀਮ ਕ੍ਰਮਵਾਰ 9ਵੇਂ ਅਤੇ 10ਵੇਂ ਸਥਾਨ 'ਤੇ ਬਣੀ ਹੋਈ ਹੈ। ਦੇਖੋ ਅੰਕ ਸੂਚੀ-

PunjabKesari

ਇਹ ਖ਼ਬਰ ਪੜ੍ਹੋ- ਕ੍ਰਿਕਟ : ਆਸਟਰੇਲੀਆ ਦੇ ਸਹਾਇਕ ਕੋਚ ਅਹੁਦੇ ਤੋਂ ਹਟੇ ਜੇਫ ਵਾਨ
ਆਰੇਂਜ ਕੈਪ ਦੀ ਸਥਿਤੀ

PunjabKesari

ਇਹ ਖ਼ਬਰ ਪੜ੍ਹੋ- ਪਾਕਿ ਸਫੇਦ ਗੇਂਦ ਸੀਰੀਜ਼ ਦੇ ਲਈ ਕਰੇਗਾ ਸ਼੍ਰੀਲੰਕਾ ਦੀ ਮੇਜ਼ਬਾਨੀ
ਪਰਪਲ ਕੈਪ ਦੀ ਸਥਿਤੀ

PunjabKesari
ਨੋਟ- ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News