IPL 2023 : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਦਿੱਲੀ ਕੈਪੀਟਲਸ ਨੂੰ ਦਿੱਤਾ 182 ਦੌੜਾਂ ਦਾ ਟੀਚਾ

Saturday, May 06, 2023 - 09:19 PM (IST)

IPL 2023 : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਦਿੱਲੀ ਕੈਪੀਟਲਸ ਨੂੰ ਦਿੱਤਾ 182 ਦੌੜਾਂ ਦਾ ਟੀਚਾ

ਸਪੋਰਟਸ ਡੈਸਕ : ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ’ਚ ਦਿੱਲੀ ਕੈਪੀਟਲਸ ਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਅਰੁਣ ਜੇਤਲੀ ਸਟੇਡੀਅਮ ਦਿੱਲੀ ’ਚ ਖੇਡਿਆ ਜਾ ਰਿਹਾ ਹੈ।ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਦਿੱਲੀ ਕੈਪੀਟਲਸ ਨੇ  20 ਓਵਰਾਂ ’ਚ 4 ਵਿਕਟਾਂ ਦੇ ਨੁਕਸਾਨ ’ਤੇ 181 ਦੌੜਾਂ ਬਣਾਈਆਂ ਤੇ ਦਿੱਲੀ ਕੈਪੀਟਲਸ ਨੂੰ ਜਿੱਤ ਲਈ 182 ਦੌੜਾਂ ਦਾ ਟੀਚਾ ਦਿੱਤਾ।  

ਪਲੇਇੰਗ ਇਲੈਵਨ

 ਦਿੱਲੀ ਕੈਪੀਟਲਸ : ਡੇਵਿਡ ਵਾਰਨਰ (ਕਪਤਾਨ), ਫਿਲਿਪ ਸਾਲਟ (ਵਿਕਟਕੀਪਰ), ਮਿਸ਼ੇਲ ਮਾਰਸ਼, ਰਿਲੀ ਰੋਸੋ, ਮਨੀਸ਼ ਪਾਂਡੇ, ਅਮਨ ਹਾਕਿਮ ਖਾਨ, ਅਕਸ਼ਰ ਪਟੇਲ, ਕੁਲਦੀਪ ਯਾਦਵ, ਮੁਕੇਸ਼ ਕੁਮਾਰ, ਇਸ਼ਾਂਤ ਸ਼ਰਮਾ, ਖਲੀਲ ਅਹਿਮਦ

ਰਾਇਲ ਚੈਲੰਜਰਜ਼ ਬੈਂਗਲੁਰੂ : ਵਿਰਾਟ ਕੋਹਲੀ, ਫਾਫ ਡੂ ਪਲੇਸਿਸ (ਕਪਤਾਨ), ਅਨੁਜ ਰਾਵਤ, ਗਲੇਨ ਮੈਕਸਵੈੱਲ, ਮਹੀਪਾਲ ਲੋਮਰੋਰ, ਦਿਨੇਸ਼ ਕਾਰਤਿਕ (ਵਿਕਟਕੀਪਰ), ਕੇਦਾਰ ਜਾਧਵ, ਵਨਿੰਦੂ ਹਸਾਰੰਗਾ, ਕਰਨ ਸ਼ਰਮਾ, ਮੁਹੰਮਦ ਸਿਰਾਜ, ਜੋਸ਼ ਹੇਜ਼ਲਵੁੱਡ
 


author

Manoj

Content Editor

Related News