IPL 2023 : ਹੈਰੀ ਬਰੁੱਕ ਦਾ ਸ਼ਾਨਦਾਰ ਸੈਂਕੜਾ, ਹੈਦਰਾਬਾਦ ਨੇ ਕੋਲਕਾਤਾ ਨੂੰ ਦਿੱਤਾ 229 ਦੌੜਾਂ ਦਾ ਟੀਚਾ

Friday, Apr 14, 2023 - 09:16 PM (IST)

IPL 2023 : ਹੈਰੀ ਬਰੁੱਕ ਦਾ ਸ਼ਾਨਦਾਰ ਸੈਂਕੜਾ, ਹੈਦਰਾਬਾਦ ਨੇ ਕੋਲਕਾਤਾ ਨੂੰ ਦਿੱਤਾ 229 ਦੌੜਾਂ ਦਾ ਟੀਚਾ

ਸਪੋਰਟਸ ਡੈਸਕ : IPL 2023 ’ਚ ਕੋਲਕਾਤਾ ਨਾਈਟ ਰਾਈਡਰਜ਼ ਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਕੋਲਕਾਤਾ ਦੇ ਈਡਨ ਗਾਰਡਨਜ਼ ’ਚ ਮੁਕਾਬਲਾ ਖੇਡਿਆ ਜਾ ਰਿਹਾ ਹੈ। ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।  ਹੈਦਰਾਬਾਦ ਨੇ 20 ਓਵਰਾਂ ’ਚ 4 ਵਿਕਟਾਂ ਗੁਆ ਕੇ 228 ਦੌੜਾਂ ਬਣਾਈਆਂ। ਹੈਰੀ ਬਰੁੱਕ ਨੇ ਸ਼ਾਨਦਾਰ 100 ਦੌੜਾਂ ਬਣਾਈਆਂ। ਇਸ ਤਰ੍ਹਾਂ ਹੈਦਰਾਬਾਦ ਨੇ ਕੋਲਕਾਤਾ ਨੂੰ ਜਿੱਤ ਲਈ 229 ਦੌੜਾਂ ਦਾ ਟੀਚਾ ਦਿੱਤਾ

 ਪਲੇਇੰਗ ਇਲੈਵਨ

ਸਨਰਾਈਜ਼ਰਜ਼ ਹੈਦਰਾਬਾਦ : ਹੈਰੀ ਬਰੁੱਕ, ਮਯੰਕ ਅਗਰਵਾਲ, ਰਾਹੁਲ ਤ੍ਰਿਪਾਠੀ, ਏਡਨ ਮਾਰਕ੍ਰਮ (ਕਪਤਾਨ), ਅਭਿਸ਼ੇਕ ਸ਼ਰਮਾ, ਹੇਨਰਿਕ ਕਲਾਸਨ (ਵਿਕਟਕੀਪਰ), ਮਾਰਕੋ ਜਾਨਸਨ, ਭੁਵਨੇਸ਼ਵਰ ਕੁਮਾਰ, ਮਯੰਕ ਮਾਰਕੰਡੇ, ਉਮਰਾਨ ਮਲਿਕ, ਟੀ ਨਟਰਾਜਨ

ਕੋਲਕਾਤਾ ਨਾਈਟ ਰਾਈਡਰਜ਼ : ਰਹਿਮਾਨੁੱਲਾ ਗੁਰਬਾਜ਼ (ਡਬਲਯੂ), ਐਨ ਜਗਦੀਸਨ, ਨਿਤੀਸ਼ ਰਾਣਾ (ਸੀ), ਰਿੰਕੂ ਸਿੰਘ, ਆਂਦਰੇ ਰਸਲ, ਸੁਨੀਲ ਨਰਾਇਣ, ਸ਼ਾਰਦੁਲ ਠਾਕੁਰ, ਉਮੇਸ਼ ਯਾਦਵ, ਸੁਯਸ਼ ਸ਼ਰਮਾ, ਲਾਕੀ ਫਰਗੂਸਨ, ਵਰੁਣ ਚੱਕਰਵਰਤੀ।
 


author

Manoj

Content Editor

Related News