IPL 2023 : ਪੰਜਾਬ ਕਿੰਗਜ਼ ਨੇ ਰਾਜਸਥਾਨ ਰਾਇਲਜ਼ ਨੂੰ 188 ਦੌੜਾਂ ਦਾ ਦਿੱਤਾ ਟੀਚਾ
Friday, May 19, 2023 - 09:19 PM (IST)
ਸਪੋਰਟਸ ਡੈਸਕ : ਆਈ. ਪੀ. ਐੱਲ. 2023 ’ਚ ਪੰਜਾਬ ਕਿੰਗਜ਼ ਤੇ ਰਾਜਸਥਾਨ ਰਾਇਲਜ਼ ਵਿਚਾਲੇ ਧਰਮਸ਼ਾਲਾ ਦੇ ਸਟੇਡੀਅਮ ’ਚ ਸ਼ਾਮ 7.30 ਵਜੇ ਮੁਕਾਬਲਾ ਖੇਡਿਆ ਜਾ ਰਿਹਾ ਹੈ। ਰਾਜਸਥਾਨ ਰਾਇਲਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜਾਬ ਕਿੰਗਜ਼ ਨੇ 20 ਓਵਰਾਂ ’ਚ 5 ਵਿਕਟਾਂ ’ਤੇ187 ਦੌੜਾਂ ਬਣਾਈਆਂ ਤੇ ਰਾਜਸਥਾਨ ਰਾਇਲਜ਼ ਨੂੰ ਜਿੱਤ ਲਈ 188 ਦੌੜਾਂ ਦਾ ਟੀਚਾ ਦਿੱਤਾ।
ਇਹ ਵੀ ਪੜ੍ਹੋ : 2000 ਰੁਪਏ ਦੇ ਨੋਟ RBI ਨੇ ਲਏ ਵਾਪਸ, ਰਸੂਖ਼ਦਾਰਾਂ ਨੂੰ CM ਮਾਨ ਦੀ ਚੇਤਾਵਨੀ, ਪੜ੍ਹੋ Top 10