KKR vs CSK : ਕੋਲਕਾਤਾ ਨੇ ਟਾਸ ਜਿੱਤ ਕੇ ਕੀਤਾ ਬੱਲੇਬਾਜ਼ੀ ਦਾ ਫੈਸਲਾ, ਦੇਖੋ ਪਲੇਇੰਗ-11
Wednesday, May 07, 2025 - 07:21 PM (IST)

ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (IPL 2025) ਦਾ 57ਵਾਂ ਮੈਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਈਡਨ ਗਾਰਡਨ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਟਾਸ ਜਿੱਤਣ ਤੋਂ ਬਾਅਦ ਕੇਕੇਆਰ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਦੋਵਾਂ ਟੀਮਾਂ ਦੀ ਪਲੇਇੰਗ-11
ਕੋਲਕਾਤਾ- ਰਹਿਮਾਨੁੱਲਾ ਗੁਰਬਾਜ਼ (ਵਿਕਟਕੀਪਰ), ਸੁਨੀਲ ਨਰਾਇਣ, ਅਜਿੰਕਯ ਰਹਾਣੇ (ਕਪਤਾਨ), ਅੰਗਕ੍ਰਿਸ਼ ਰਘੂਵੰਸ਼ੀ, ਮਨੀਸ਼ ਪਾਂਡੇ, ਆਂਦਰੇ ਰਸਲ, ਰਿੰਕੂ ਸਿੰਘ, ਮੋਈਨ ਅਲੀ, ਰਮਨਦੀਪ ਸਿੰਘ, ਵੈਭਵ ਅਰੋੜਾ, ਵਰੁਣ ਚੱਕਰਵਰਤੀ
ਚੇਨਈ- ਆਯੂਸ਼ ਮਹਾਤਰੇ, ਉਰਵਿਲ ਪਟੇਲ, ਡੇਵੋਨ ਕੋਨਵੇ, ਰਵਿੰਦਰ ਜਡੇਜਾ, ਡੀਵਾਲਡ ਬ੍ਰੇਵਿਸ, ਐਮਐਸ ਧੋਨੀ (ਵਿਕਟਕੀਪਰ/ਕਪਤਾਨ), ਰਵੀਚੰਦਰਨ ਅਸ਼ਵਿਨ, ਅੰਸ਼ੁਲ ਕੰਬੋਜ, ਨੂਰ ਅਹਿਮਦ, ਖਲੀਲ ਅਹਿਮਦ, ਮਥੀਸ਼ਾ ਪਥੀਰਾਨਾ