MI vs KKR : ਮੁੰਬਈ ਨੇ ਜਿੱਤੀ ਟਾਸ, ਕੋਲਕਾਤਾ ਕਰੇਗੀ ਪਹਿਲਾਂ ਬੱਲੇਬਾਜ਼ੀ, ਦੇਖੋ ਪਲੇਇੰਗ-11

Monday, Mar 31, 2025 - 07:10 PM (IST)

MI vs KKR : ਮੁੰਬਈ ਨੇ ਜਿੱਤੀ ਟਾਸ, ਕੋਲਕਾਤਾ ਕਰੇਗੀ ਪਹਿਲਾਂ ਬੱਲੇਬਾਜ਼ੀ, ਦੇਖੋ ਪਲੇਇੰਗ-11

ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (IPL) 2025 ਵਿੱਚ ਅੱਜ ਮੁੰਬਈ ਇੰਡੀਅਨਜ਼ (MI) ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ (KKR) ਨਾਲ ਹੈ। ਦੋਵਾਂ ਟੀਮਾਂ ਵਿਚਕਾਰ ਇਹ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਹੈ। ਮੈਚ ਵਿੱਚ ਮੁੰਬਈ ਇੰਡੀਅਨਜ਼ ਦੀ ਟੀਮ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਜਾ ਰਹੀ ਹੈ। ਇਸਦਾ ਮਤਲਬ ਹੈ ਕਿ KKR ਟੀਮ ਪਹਿਲਾਂ ਬੱਲੇਬਾਜ਼ੀ ਕਰੇਗੀ।

ਦੋਵਾਂ ਟੀਮਾਂ ਦੀ ਪਲੇਇੰਗ-11

ਮੁੰਬਈ- ਰਿਆਨ ਰਿਕਲਟਨ, ਵਿਲ ਜੈਕਸ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਹਾਰਦਿਕ ਪੰਡਯਾ (ਕਪਤਾਨ), ਨਮਨ ਧੀਰ, ਮਿਸ਼ੇਲ ਸੈਂਟਨਰ, ਦੀਪਕ ਚਾਹਰ, ਟ੍ਰੈਂਟ ਬੋਲਟ, ਅਸ਼ਵਨੀ ਕੁਮਾਰ, ਵਿਗਨੇਸ਼ ਪੁਥੁਰ

ਕੋਲਕਾਤਾ- ਕੁਇੰਟਨ ਡੀ ਕੌਕ (ਵਿਕਟਕੀਪਰ), ਸੁਨੀਲ ਨਾਰਾਇਣ, ਵੈਂਕਟੇਸ਼ ਅਈਅਰ, ਅਜਿੰਕਿਆ ਰਹਾਣੇ (ਕਪਤਾਨ), ਰਿੰਕੂ ਸਿੰਘ, ਅੰਗਕ੍ਰਿਸ਼ ਰਘੂਵੰਸ਼ੀ, ਆਂਦਰੇ ਰਸਲ, ਰਮਨਦੀਪ ਸਿੰਘ, ਸਪੈਂਸਰ ਜੌਨਸਨ, ਹਰਸ਼ਿਤ ਰਾਣਾ, ਵਰੁਣ ਚੱਕਰਵਰਤੀ


author

Rakesh

Content Editor

Related News