ਜਸਪ੍ਰੀਤ ਬੁਮਰਾਹ ਚੈਂਪੀਅਨਸ ਟਰਾਫੀ ਤੋਂ ਬਾਹਰ, ਟੀਮ ਇੰਡੀਆ ਨੂੰ ਵੱਡਾ ਝਟਕਾ

Wednesday, Feb 12, 2025 - 12:15 AM (IST)

ਜਸਪ੍ਰੀਤ ਬੁਮਰਾਹ ਚੈਂਪੀਅਨਸ ਟਰਾਫੀ ਤੋਂ ਬਾਹਰ, ਟੀਮ ਇੰਡੀਆ ਨੂੰ ਵੱਡਾ ਝਟਕਾ

ਸਪੋਰਟਸ ਡੈਸਕ - ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਚੈਂਪੀਅਨਸ ਟਰਾਫੀ ਤੋਂ ਬਾਹਰ ਹੋ ਗਏ ਹਨ। ਉਹ ਮੈਗਾ ਈਵੈਂਟ 'ਚ ਭਾਰਤੀ ਟੀਮ ਦੀ ਨੁਮਾਇੰਦਗੀ ਨਹੀਂ ਕਰਨਗੇ। ਬੁਮਰਾਹ ਹੁਣ ਪਿੱਠ ਦੇ ਹੇਠਲੇ ਹਿੱਸੇ ਦੀ ਸੱਟ ਕਾਰਨ ਆਗਾਮੀ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਨਹੀਂ ਲੈ ਸਕਣਗੇ। ਭਾਰਤ ਲਈ ਇਹ ਸਭ ਤੋਂ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
 


author

Inder Prajapati

Content Editor

Related News