'ਕਿੰਗ ਕੋਹਲੀ' ਨੇ ਲਿਆ ਸੰਨਿਆਸ
Monday, May 12, 2025 - 12:06 PM (IST)

ਸਪੋਰਟਸ ਡੈਸਕ- ਭਾਰਤੀ ਟੈਸਟ ਟੀਮ ਦੇ ਧਾਕੜ ਬੱਲੇਬਾਜ਼ ਵਿਰਾਟ ਕੋਹਲੀ ਨੇ ਅੱਜ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਕੁਝ ਦਿਨ ਪਹਿਲਾਂ ਵਿਰਾਟ ਕੋਹਲੀ ਦੇ ਸਾਥੀ ਰੋਹਿਤ ਸ਼ਰਮਾ ਨੇ ਵੀ ਟੈਸਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ।