ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਾਲੇ ਮੈਚ ਦੀ ਦੇਖੋ ਲਾਈਵ ਕੁਮੈਂਟਰੀ

Saturday, Jun 29, 2019 - 04:12 PM (IST)

ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਾਲੇ ਮੈਚ ਦੀ ਦੇਖੋ ਲਾਈਵ ਕੁਮੈਂਟਰੀ

ਸਪੋਰਟਸ ਡੈਸਕ— ਵਰਲਡ ਕੱਪ 2019 ਦੇ 36ਵੇਂ ਮੈਚ 'ਚ ਅੱਜ ਲੀਡਸ ਦੇ ਹੈਡਿੰਗਲੇ ਗ੍ਰਾਊਂਡ 'ਤੇ ਅਫਗਾਨਿਸਤਾਨ ਦਾ ਮੁਕਾਬਲਾ ਪਾਕਿਸਤਾਨ ਨਾਲ ਹੋ ਰਿਹਾ ਹੈ। ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਾਕਿਸਤਾਨ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ। ਤੁਸੀਂ ਇਸ ਮੈਚ ਦੀ ਲਾਈਵ ਕੁਮੈਂਟਰੀ ਸਾਡੇ ਯੂ ਟਿਊਬ ਚੈਨਲ 'ਤੇ ਦੇਖ ਸਕਦੇ ਹੋ।


author

Tarsem Singh

Content Editor

Related News