ਅਰਦਾਸ ਕਰਕੇ ਕੀਤੀ ਗਈ ‘ਸ੍ਰੀ ਕਰਤਾਰਪੁਰ ਸਾਹਿਬ’ ਵਿਚ ਕਬੱਡੀ ਟੂਰਨਾਮੈਂਟ ਦੀ ਸ਼ੁਰੂਆਤ

11/18/2019 6:28:15 PM

ਜਲੰਧਰ : ਸ੍ਰੀ ਕਰਤਾਰਪੁਰ ਸਾਹਿਬ ਵਿਖੇ ਖੇਡੇ ਜਾ ਰਹੇ ਕਬੱਡੀ ਟੂਰਨਾਮੈਂਟ ਦਾ ਮੈਚ ਤੁਸੀਂ ਜਗ ਬਾਣੀ ਦੇ ਯੂ. ਟਿਊਬ ਅਤੇ ਫੇਸਬੁੱਕ ਚੈਨਲ 'ਤੇ ਦੇਖ ਸਕਦੇ ਹੋ। ਇਸ ਕਬੱਡੀ ਟੂਰਨਾਮੈਂਟ ਕਰਤਾਰਪੁਰ ਲਾਂਘਾ ਖੁਲ੍ਹਣ ਤੋਂ ਬਾਅਦ ਪਾਕਿਸਤਾਨ ਵਿਚ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਸਭ ਤੋਂ ਦਿਲਚਸਪ ਗੱਲ ਇਹ ਰਹੀ ਕਿ ਇਸ ਤੀਜੇ ਕਬੱਡੀ ਟੂਰਨਾਮੈਂਟ ਦੀ ਸ਼ੁਰੂਆਤ ਅਰਦਾਸ ਕਰ ਕੇ ਕੀਤੀ ਗਈ।