ਮੰਧਾਨਾ ਤੇ ਬੁਮਰਾਹ ਨੂੰ ਵਿਜ਼ਡਨ ਦੇ ਸਰਵੋਤਮ ਕ੍ਰਿਕਟਰ ਦਾ ਸਨਮਾਨ

Wednesday, Apr 23, 2025 - 05:04 PM (IST)

ਮੰਧਾਨਾ ਤੇ ਬੁਮਰਾਹ ਨੂੰ ਵਿਜ਼ਡਨ ਦੇ ਸਰਵੋਤਮ ਕ੍ਰਿਕਟਰ ਦਾ ਸਨਮਾਨ

ਨਵੀਂ ਦਿੱਲੀ– ਵਿਜ਼ਡਨ ਕ੍ਰਿਕਟਰਜ਼ ਅਲਮਨਾਕ ਨੇ ਭਾਰਤੀ ਕ੍ਰਿਕਟਰ ਸਮ੍ਰਿਤੀ ਮੰਧਾਨਾ ਤੇ ਜਸਪ੍ਰੀਤ ਬੁਮਰਾਹ ਨੂੰ ਸਾਲ 2024 ਲਈ ਵਿਸ਼ਵ ਦਾ ਸਰਵੋਤਮ ਕ੍ਰਿਕਟਰ ਚੁਣਿਆ ਹੈ। ਸਾਲ 2024 ਲਈ ਵਿਜ਼ਡਨ ਕ੍ਰਿਕਟਰਜ਼ ਅਲਮਨਾਕ ਨੇ ਭਾਰਤੀ ਮਹਿਲਾ ਟੀਮ ਦੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਤੇ ਪੁਰਸ਼ ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਵਿਸ਼ਵ ਦਾ ਸਰਵੋਤਮ ਕ੍ਰਿਕਟਰ ਚੁਣਿਆ ਹੈ।


author

Tarsem Singh

Content Editor

Related News