IPL ਖ਼ਤਮ ਹੋਣ ਮਗਰੋਂ ਪਰਿਵਾਰ ਨਾਲ ਦੁਬਈ 'ਚ ਛੁੱਟੀਆਂ ਮਨਾ ਰਹੇ ਹਨ ਧੋਨੀ, ਵੇਖੋ ਤਸਵੀਰਾਂ

11/17/2020 5:33:51 PM

ਨਵੀਂ ਦਿੱਲੀ : ਸਾਬਕਾ ਭਾਰਤੀ ਵਿਕਟਕੀਪਰ ਬੱਲੇਬਾਜ਼ ਐਮ.ਐਸ. ਧੋਨੀ ਹਾਲ ਹੀ ਵਿਚ ਆਈ.ਪੀ.ਐਲ. ਵਿਚ ਚੇਨਈ ਸੁਪਰ ਕਿੰਗਜ਼ ਦਾ ਸਫ਼ਰ ਖ਼ਤਮ ਹੋਣ ਤੋਂ ਬਾਅਦ ਯੂ.ਏ.ਈ. ਤੋਂ ਭਾਰਤ ਪਰਤੇ ਸਨ ਅਤੇ ਹੁਣ ਉਹ ਆਪਣੇ ਪਰਿਵਾਰ ਨਾਲ ਛੁੱਟੀਆਂ ਮਨਾਉਣ ਲਈ ਦੁਬਈ ਗਏ ਹਨ।

ਇਹ ਵੀ ਪੜ੍ਹੋ: ਭਾਈ ਦੂਜ 'ਤੇ ਅਨੁਸ਼ਕਾ ਨੇ ਭਰਾ ਨਾਲ ਸਾਂਝੀ ਕੀਤੀ ਬਚਪਨ ਦੀ ਤਸਵੀਰ, ਬੇਹੱਦ ਕਿਊਟ ਲੱਗ ਰਹੀ ਹੈ ਅਦਾਕਾਰਾ

 
 
 
 
View this post on Instagram
 
 
 
 
 
 
 
 
 
 
 

A post shared by MS Dhoni / Mahi7781 (@msdhonifansofficial)



ਪਤਨੀ ਸਾਕਸ਼ੀ ਧੋਨੀ ਨੇ ਫਲਾਈਟ ਅਤੇ ਹਵਾਈਅੱਡੇ ਦੀਆਂ ਕੁੱਝ ਤਸਵੀਰਾਂ ਸਾਂਝੀਆਂ ਕੀਤੀਆਂ। ਸਾਕਸ਼ੀ ਨੇ ਆਪਣੇ ਇੰਸਟਾਗ੍ਰਾਮ ਸਟੋਰੀ ਵਿਚ ਇਸ ਟਰਿੱਪ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ, ਜਿਸ ਵਿਚ ਉਹ ਅਤੇ ਧੋਨੀ ਦੋਸਤਾਂ ਨਾਲ ਖਾਣਾ ਖਾਂਦੇ ਹੋਏ ਅਤੇ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਪਤਨੀ ਸਾਕਸ਼ੀ ਅਤੇ ਧੀ ਜੀਵਾ ਨਾਲ ਧੋਨੀ ਦੀ ਇਸ ਟਰਿੱਪ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਇਹ ਵੀ ਪੜ੍ਹੋ:  ਕਿੰਗਜ਼ ਇਲੈਵਨ ਪੰਜਾਬ ਦੇ ਇਸ ਬੱਲੇਬਾਜ਼ ਨੇ ਕਰਾਈ ਮੰਗਣੀ, ਵੇਖੋ ਤਸਵੀਰਾਂ

cherry

This news is Content Editor cherry