ਏਸ਼ਿਆਈ ਕੁਸ਼ਤੀ ਚੈਂਪੀਅਨਸ਼ਿਪ ''ਚ ਨਵਜੋਤ ਕੌਰ ਨੇ ਸੋਨੇ ਦਾ ਤਮਗਾ ਜਿੱਤਿਆ

03/03/2018 4:23:17 AM

ਨਵੀਂ ਦਿੱਲੀ- ਸੀਨੀਅਰ ਏਸ਼ੀਆਈ ਚੈਂਪੀਅਨਸ਼ਿਪ 'ਚ ਨਵਜੋਤ ਕੌਰ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਹੈ, ਜਿਸ ਨੇ ਸੋਨੇ ਦਾ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਸ਼ੁੱਕਰਵਾਰ ਨੂੰ ਨਵਜੋਤ ਨੇ ਜਾਪਾਨ ਦੀ ਮਿਆ ਆਈਮਾਈ ਨੂੰ 9-1 ਨਾਲ ਹਰਾ ਕੇ ਮਹਿਲਾ ਦੀ 65 ਕਿ. ਗ੍ਰਾ. ਵਰਗ ਫ੍ਰੀ ਸਟਾਈਲ ਫਾਈਨਲ ਮੁਕਾਬਲੇ ਵਿਚ ਸੋਨੇ ਦਾ ਤਮਗਾ ਜਿੱਤਿਆ।
PunjabKesari
ਮੌਜੂਦਾ ਚੈਂਪੀਅਨਸ਼ਿਪ ਵਿਚ ਭਾਰਤ ਦਾ ਇਹ ਪਹਿਲਾ ਸੋਨੇ ਦਾ ਮੈਡਲ ਸੀ। ਭਾਰਤ ਨੇ ਸੋਨੇ ਤਗਮੇ ਸਣੇ ਛੇ ਹੋਰ ਮੈਡਲ ਹਾਸਲ ਕੀਤੇ ਹਨ, ਜਿਸ ਵਿਚ ਸੋਨੇ, ਇਕ ਚਾਂਦੀ ਅਤੇ ਚਾਰ ਕਾਂਸੇ ਦੇ ਤਮਗੇ ਸ਼ਾਮਲ ਸਨ।


Related News