NZ vs PAK : ਪਾਕਿ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫੈਸਲਾ

12/26/2020 3:28:53 AM

ਮਾਊਂਟ ਮਾਓਗਾਨੁਈ- ਨਿਊਜ਼ੀਲੈਂਡ ਅਤੇ ਪਾਕਿਸਤਾਨ ਵਿਚਾਲੇ 2 ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਮਾਊਂਟ ਮਾਓਗਾਨੁਈ ’ਚ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ 3 ਮੈਚਾਂ ਟੀ-20 ਸੀਰੀਜ਼ ’ਚ 2-1 ਨਾਲ ਹਰਾ ਦਿੱਤਾ ਸੀ। ਪਹਿਲੇ ਮੈਚ ’ਚ ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ ਸੀ ਤੇ ਦੂਜੇ ਮੈਚ ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆ ਸੀ। ਤੀਜੇ ਅਤੇ ਆਖਰੀ ਮੈਚ ’ਚ ਪਾਕਿਸਤਾਨ ਨੇ ਵਾਪਸੀ ਕਰਦੇ ਹੋਏ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾ ਦਿੱਤਾ ਸੀ।


ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।
 


Gurdeep Singh

Content Editor

Related News