CWC 2019 : ਪਾਕਿਸਤਾਨ ਅਤੇ ਵੈਸਟਇੰਡੀਜ਼ ਵਿਚਾਲੇ ਮੈਚ ਦੀ ਦੇਖੋ ਲਾਈਵ ਕੁਮੈਂਟਰੀ

Friday, May 31, 2019 - 04:04 PM (IST)

CWC 2019 : ਪਾਕਿਸਤਾਨ ਅਤੇ ਵੈਸਟਇੰਡੀਜ਼ ਵਿਚਾਲੇ ਮੈਚ ਦੀ ਦੇਖੋ ਲਾਈਵ ਕੁਮੈਂਟਰੀ

ਸਪੋਰਟਸ ਡੈਸਕ— ਵਰਲਡ ਕੱਪ 2019 ਦਾ ਦੂਜਾ ਮੈਚ ਪਾਕਿਸਤਾਨ ਅਤੇ ਵੈਸਟਇੰਡੀਜ਼ ਵਿਚਾਲੇ ਖੇਡਿਆ ਜਾ ਰਿਹਾ ਹੈ ਜਿਸ 'ਚ ਵੈਸਟਇੰਡੀਜ਼ ਨੇ ਟਾਸ ਕੇ ਪਾਕਿਸਤਾਨ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ। ਇਸ ਮੈਚ ਦੀ ਪੂਰੀ ਕਵਰੇਜ ਤੁਸੀਂ ਸਾਡੇ ਯੂ ਟਿਊਬ ਚੈਨਲ 'ਤੇ ਕਲਿਕ ਕਰਕੇ ਜਾਣ ਸਕਦੇ ਹੋ।

Related News