ਰੋਹਿਤ ਸ਼ਰਮਾ ''ਤੇ ਲੱਗਿਆ ਸੀਜ਼ਨ ਦਾ ਪਹਿਲਾ ਜੁਰਮਾਨਾ, ਇਸ ਲਈ 12 ਲੱਖ ਦੇਣੇ ਪੈਣਗੇ

Sunday, Mar 27, 2022 - 10:54 PM (IST)

ਰੋਹਿਤ ਸ਼ਰਮਾ ''ਤੇ ਲੱਗਿਆ ਸੀਜ਼ਨ ਦਾ ਪਹਿਲਾ ਜੁਰਮਾਨਾ, ਇਸ ਲਈ 12 ਲੱਖ ਦੇਣੇ ਪੈਣਗੇ

ਮੁੰਬਈ- ਮੁੰਬਈ ਇੰਡੀਅਨਜ਼ ਦੇ ਕਪਤਾਨ ਰੋਹਿਤ ਸ਼ਰਮਾ 'ਤੇ ਦਿੱਲੀ ਕੈਪੀਟਲਸ ਦੇ ਵਿਰੁੱਧ ਐਤਵਾਰ ਨੂੰ ਖੇਡੇ ਗਏ ਆਈ. ਪੀ. ਐੱਲ. ਮੈਚ ਵਿਚ ਹੌਲੀ ਓਵਰ ਗਤੀ ਦੇ ਲਈ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ, ਮੁੰਬਈ ਇਸ ਮੈਚ ਵਿਚ ਚਾਰ ਵਿਕਟਾਂ ਨਾਲ ਹਰਾ ਦਿੱਤਾ। ਆਈ. ਪੀ. ਐੱਲ. ਨੇ ਕਿਹਾ- ਮੁੰਬਈ ਇੰਡੀਅਨਜ਼ 'ਤੇ 27 ਮਾਰਚ ਨੂੰ ਮੁੰਬਈ ਦੇ ਬ੍ਰੇਵੋਰਨ ਸਟੇਡੀਅਮ ਵਿਚ ਦਿੱਲੀ ਕੈਪੀਟਲਸ ਦੇ ਵਿਰੁੱਧ ਆਪਣੇ ਟਾਟਾ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਮੈਚ ਦੇ ਦੌਰਾਨ ਹੌਲੀ ਓਵਰ ਗਤੀ ਬਣਾਏ ਰੱਖਣ ਦੇ ਕਾਰਨ ਜੁਰਮਾਨਾ ਲਗਾਇਆ ਗਿਆ ਹੈ।

PunjabKesari

ਇਹ ਖ਼ਬਰ ਪੜ੍ਹੋ- DC v MI : ਈਸ਼ਾਨ ਕਿਸ਼ਨ ਨੇ ਖੇਡੀ ਧਮਾਕੇਦਾਰ ਪਾਰੀ, ਤੋੜਿਆ ਸਚਿਨ ਦਾ ਇਹ ਰਿਕਾਰਡ
ਇਸ ਵਿਚ ਕਿਹਾ ਗਿਆ- ਓਵਰ ਗਤੀ ਨਾਲ ਜੁੜਿਆ ਇਹ ਟੀਮ ਦਾ ਪਹਿਲਾ ਅਪਰਾਧ ਹੈ, ਇਸ ਲਈ ਮੁੰਬਈ ਇੰਡੀਅਨਜ਼ ਦੇ ਕਪਤਾਨ ਰੋਹਿਤ ਸ਼ਰਮਾ 'ਤੇ 12 ਲੱਖ ਰੁਪਏ ਦਾ ਜਰੁਮਾਨ ਲਗਾਇਆ ਗਿਆ ਹੈ।

ਇਹ ਖ਼ਬਰ ਪੜ੍ਹੋ-ਮਿਤਾਲੀ ਵਿਸ਼ਵ ਕੱਪ ਵਿਚ ਦੂਜੀ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੀ ਬਣੀ ਖਿਡਾਰਨ

PunjabKesari

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News