SA vs IND, 2nd ODI: ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ, ਦੇਖੋ ਪਲੇਇੰਗ 11

12/19/2023 4:27:09 PM

ਸਪੋਰਟਸ ਡੈਸਕ— ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਗੇਕੇਬਰਹਾ ਦੇ ਸੇਂਟ ਜਾਰਜ ਪਾਰਕ 'ਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਰਿੰਕੂ ਸਿੰਘ ਭਾਰਤ ਲਈ ਡੈਬਿਊ ਕਰ ਰਿਹਾ ਹੈ ਜਦਕਿ ਦੱਖਣੀ ਅਫਰੀਕਾ ਦੀ ਟੀਮ 'ਚ ਦੋ ਬਦਲਾਅ ਕੀਤੇ ਗਏ ਹਨ, ਬੁਰਾਨ ਅਤੇ ਲਿਜ਼ਾਦ ਨੂੰ ਟੀਮ 'ਚ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ :  IPL 'ਚ ਲੱਗੀ 20 ਕਰੋੜ 50 ਲੱਖ ਦੀ ਬੋਲੀ, ਇਹ ਕਪਤਾਨ ਬਣਿਆ ਇਤਿਹਾਸ ਦਾ ਸਭ ਤੋਂ ਮਹਿੰਗਾ ਖਿਡਾਰੀ

ਪਲੇਇੰਗ 11
ਭਾਰਤ : ਕੇ. ਐਲ. ਰਾਹੁਲ (ਵਿਕਟਕੀਪਰ/ਕਪਤਾਨ), ਰੁਤੁਰਾਜ ਗਾਇਕਵਾੜ, ਸਾਈ ਸੁਦਰਸ਼ਨ, ਤਿਲਕ ਵਰਮਾ, ਸੰਜੂ ਸੈਮਸਨ, ਰਿੰਕੂ ਸਿੰਘ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਅਵੇਸ਼ ਖਾਨ, ਕੁਲਦੀਪ ਯਾਦਵ, ਮੁਕੇਸ਼ ਕੁਮਾਰ।

ਦੱਖਣੀ ਅਫ਼ਰੀਕਾ: ਟੋਨੀ ਡੀ ਜ਼ੋਰਜ਼ੀ, ਰੀਜ਼ਾ ਹੈਂਡਰਿਕਸ, ਰਾਸੀ ਵੈਨ ਡੇਰ ਡੁਸਨ, ਏਡੇਨ ਮਾਰਕਰਮ (ਕਪਤਾਨ), ਹੇਨਰਿਕ ਕਲਾਸਨ (ਵਿਕਟਕੀਪਰ), ਡੇਵਿਡ ਮਿਲਰ, ਵਿਆਨ ਮਲਡਰ, ਕੇਸ਼ਵ ਮਹਾਰਾਜ, ਨੰਦਰੇ ਬਰਗਰ, ਲਿਜ਼ਾਦ ਵਿਲੀਅਮਜ਼, ਬਿਊਰਨ ਹੈਂਡਰਿਕਸ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Tarsem Singh

This news is Content Editor Tarsem Singh