ਸਚਿਨ ਤੇਂਦੁਲਕਰ ਨੇ ਅਪਾਹਜ ਕ੍ਰਿਕਟਰ ਆਮਿਰ ਨਾਲ ਕੀਤੀ ਮੁਲਾਕਾਤ, ਦੇਖੋ ਵੀਡੀਓ

02/25/2024 12:57:51 PM

ਸ਼੍ਰੀਨਗਰ–ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ’ਚ ਦਿਵਿਆਂਗ ਕ੍ਰਿਕਟਰ ਆਮਿਰ ਹੁਸੈਨ ਲੋਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਹਸਤਾਖਰ ਕੀਤਾ ਹੋਇਆ ਬੱਲਾ ਭੇਟ ਕੀਤਾ। ਮਹਾਨ ਬੱਲੇਬਾਜ਼ ਤੇਂਦੁਲਕਰ ਨੇ ਸੋਸ਼ਲ ਮੀਡੀਆ ਅਕਾਊਂਟ ’ਤੇ ਆਮਿਰ (33) ਨਾਲ ਗੱਲਬਾਤ ਦੀ ਵੀਡੀਓ ਪੋਸਟ ਕੀਤੀ ਅਤੇ ਕੈਪਸ਼ਨ ਦਿੱਤੀ–ਆਮਿਰ ਅਸਲੀ ਹੀਰੋ ਹਨ, ਪ੍ਰੇਰਣਾ ਦਿੰਦੇ ਰਹੋ! ਤੁਹਾਨੂੰ ਮਿਲ ਕੇ ਚੰਗਾ ਲੱਗਾ।

To Amir, the real hero. Keep inspiring!

It was a pleasure meeting you. pic.twitter.com/oouk55lDkw

— Sachin Tendulkar (@sachin_rt) February 24, 2024

ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੇ ਵਾਸੀ ਆਮਿਰ ਦੇ ਦੋਵੇਂ ਹੱਥ ਨਾ ਹੋਣ ਦੇ ਬਾਵਜੂਦ ਉਹ ਬੱਲੇਬਾਜ਼ੀ, ਗੇਂਦਬਾਜ਼ੀ ਤੇ ਫੀਲਡਿੰਗ ਹੋਰ ਕ੍ਰਿਕਟਰਾਂ ਵਾਂਗ ਹੀ ਕਰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

 


Aarti dhillon

Content Editor

Related News