PBKS v SRH : ਪੰਜਾਬ ਕਿੰਗਜ਼ ਨੇ ਹੈਦਰਾਬਾਦ ਨੂੰ 5 ਦੌੜਾਂ ਨਾਲ ਹਰਾਇਆ

2021-09-25T23:10:28.33

ਸਪੋਰਟਸ ਡੈਸਕ- ਸ਼ਾਰਜਾਹ-ਸਨਰਾਈਜ਼ਰਜ਼ ਹੈਦਰਾਬਾਦ ਤੇ ਪੰਜਾਬ ਕਿੰਗਜ਼ ਵਿਚਾਲੇ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2021 ਦਾ 37ਵਾਂ ਮੈਚ ਅੱਜ ਸ਼ਾਰਜਾਹ ਕ੍ਰਿਕਟ ਸਟੇਡੀਅਮ 'ਚ ਖੇਡਿਆ ਗਿਆ। ਹੈਦਰਾਬਾਦ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜਾਬ ਨੇ ਹੈਦਰਾਬਾਦ ਨੂੰ 126 ਦੌੜਾਂ ਦਾ ਟੀਚਾ ਦਿੱਤਾ, ਜਿਸ ਦੇ ਜਵਾਬ ’ਚ ਹੈਦਰਾਬਾਦ 7 ਵਿਕਟਾਂ ’ਤੇ 120 ਦੌੜਾਂ ਹੀ ਬਣਾ ਸਕੀ ਤੇ ਪੰਜਾਬ ਨੇ 5 ਦੌੜਾਂ ਨਾਲ ਮੈਚ ਜਿੱਤ ਲਿਆ।

ਪਲੇਇੰਗ ਇਲੈਵਨ 
ਸਨਰਾਈਜ਼ਰਜ਼ ਹੈਦਰਾਬਾਦ : ਡੇਵਿਡ ਵਾਰਨਰ, ਰਿਧੀਮਾਨ ਸਾਹਾ (ਵਿਕਟਕੀਪਰ), ਕੇਨ ਵਿਲੀਅਮਸ (ਕਪਤਾਨ), ਮਨੀਸ਼ ਪਾਂਡੇ, ਕੇਦਾਰ ਜਾਧਵ, ਜੇਸਨ ਹੋਲਡਰ, ਅਬਦੁਲ ਸਮਦ, ਰਾਸ਼ਿਦ ਖ਼ਾਨ, ਭੁਵਨੇਸ਼ਵਰ ਕੁਮਾਰ, ਸੰਦੀਪ ਸ਼ਰਮਾ, ਖ਼ਲੀਲ ਅਹਿਮਦ।

ਪੰਜਾਬ ਕਿੰਗਜ਼ : ਕੇ. ਐੱਲ. ਰਾਹੁਲ (ਕਪਤਾਨ ਤੇ ਵਿਕਟਕੀਪਰ), ਮਯੰਕ ਅਗਰਵਾਲ, ਐਡੇਨ ਮਾਰਕਰਾਮ, ਨਿਕੋਲਸ ਪੂਰਨ, ਦੀਪਕ ਹੁੱਡਾ, ਫੈਬੀਅਨ ਐਲਨ, ਕ੍ਰਿਸ ਜਾਰਡਨ, ਹਰਪ੍ਰੀਤ ਬਰਾੜ, ਅਰਸ਼ਦੀਪ ਸਿੰਘ, ਮੁਹੰਮਦ ਸ਼ੰਮੀ, ਰਵੀ ਬਿਸ਼ਨੋਈ। 


Tarsem Singh

Content Editor

Related News