T-20 : ਸਕਾਟਲੈਂਡ ਨੇ ਨੀਦਰਲੈਂਡ ਨੂੰ 7 ਵਿਕਟਾਂ ਨਾਲ ਹਰਾਇਆ

Wednesday, Jun 20, 2018 - 01:46 AM (IST)

ਨਵੀਂ ਦਿੱਲੀ— ਸਕਾਟਲੈਂਡ ਤੇ ਨੀਦਰਲੈਂਡ ਵਿਚਾਲੇ ਟੀ-20 ਦਾ 5ਵਾਂ ਮੈਚ ਖੇਡਿਆ ਗਿਆ। ਜਿਸ 'ਚ ਨੀਦਰਲੈਂਡ ਨੇ ਟਾਸ ਜਿੱਤ ਤੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨੀਦਰਲੈਂਡ ਨੇ ਸਕਾਟਲੈਂਡ ਨੂੰ 161 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਬੱਲੇਬਾਜ਼ੀ ਕਰਨ ਉਤਰੀ ਸਕਾਟਲੈਂਡ ਦੀ ਟੀਮ ਨੇ ਇਹ ਟੀਚਾ ਹਾਸਲ ਕਰ ਲਿਆ ਤੇ ਨੀਦਰਲੈਂਡ  ਨੂੰ 7 ਵਿਕਟਾਂ ਨਾਲ ਹਰਾ ਦਿੱਤਾ।


Related News