ਟੀਮ ਇੰਡੀਆ ਨੂੰ ਲੱਗਾ ਵੱਡਾ ਝਟਕਾ, ਦੂਜੇ T-20 ਤੋਂ ਬਾਹਰ ਹੋਇਆ ਇਹ ਧਾਕੜ ਖਿਡਾਰੀ
Friday, Oct 23, 2026 - 11:56 AM (IST)
ਮੁੰਬਈ- ਭਾਰਤੀ ਕ੍ਰਿਕਟ ਟੀਮ ਨੂੰ ਨਿਊਜ਼ੀਲੈਂਡ ਖ਼ਿਲਾਫ਼ ਸ਼ਨੀਵਾਰ ਨੂੰ ਹੋਣ ਵਾਲੇ ਦੂਜੇ ਟੀ-20 ਮੈਚ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਟੀਮ ਇੰਡੀਆ ਦੇ ਬੱਲੇਬਾਜ਼ ਈਸ਼ਾਨ ਕਿਸ਼ਨ ਇਸ ਮੈਚ 'ਚ ਨਹੀਂ ਖੇਡਣਗੇ।

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਈਸ਼ਾਨ ਕਿਸ਼ਨ ਨਿਊਜ਼ੀਲੈਂਡ ਖ਼ਿਲਾਫ਼ ਦੂਜੇ ਟੀ-20 ਤੋਂ ਬਾਹਰ ਹੋ ਗਏ ਹਨ। ਉਨ੍ਹਾਂ ਨੂੰ ਸੀਰੀਜ਼ ਦੇ ਪਹਿਲੇ ਟੀ-20 ਮੈਚ ਦੌਰਾਨ ਸੱਜੇ ਪੈਰ 'ਤੇ ਸੱਟ ਲੱਗ ਗਈ ਸੀ। ਬੀਸੀਸੀਆਈ ਦੀ ਮੈਡੀਕਲ ਟੀਮ ਉਨ੍ਹਾਂ ਦੀ ਸਥਿਤੀ 'ਤੇ ਨਜ਼ਰ ਬਣਾਏ ਹੋਏ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
