ਸ਼ੇਨ ਵਾਰਨ ਦੇ ਦਿਹਾਂਤ 'ਤੇ ਕ੍ਰਿਕਟ ਜਗਤ ਨੇ ਦਿੱਤੀ ਸ਼ਰਧਾਂਜਲੀ, ਟਵੀਟ ਕਰ ਪ੍ਰਗਟਾਇਆ ਦੁੱਖ

Friday, Mar 04, 2022 - 09:56 PM (IST)

ਸ਼ੇਨ ਵਾਰਨ ਦੇ ਦਿਹਾਂਤ 'ਤੇ ਕ੍ਰਿਕਟ ਜਗਤ ਨੇ ਦਿੱਤੀ ਸ਼ਰਧਾਂਜਲੀ, ਟਵੀਟ ਕਰ ਪ੍ਰਗਟਾਇਆ ਦੁੱਖ

ਖੇਡ ਡੈਸਕ- ਆਸਟਰੇਲੀਆਈ ਸਪਿਨਰ ਸ਼ੇਨ ਵਾਰਨ ਦੇ ਦਿਹਾਂਤ 'ਤੇ ਵਿਸ਼ਵ ਭਰ ਦੇ ਦਿੱਗਜ ਕ੍ਰਿਕਟਰਾਂ ਨੇ ਦੁੱਖ ਪ੍ਰਗਟਾਇਆ ਹੈ। 52 ਸਾਲ ਦੀ ਉਮਰ ਵਿਚ ਸ਼ੇਨ ਵਾਰਨ ਨੂੰ ਥਾਈਲੈਂਡ ਵਿਚ ਸ਼ੱਕੀ ਹਾਲਾਤ 'ਚ ਮ੍ਰਿਤਕ ਪਾਇਆ ਗਿਆ। ਵਾਰਨ ਦੁਨੀਆ ਦੇ ਦੂਜੇ ਸਭ ਤੋਂ ਸਰਵਸ੍ਰੇਸ਼ਠ ਗੇਂਦਬਾਜ਼ ਹਨ, ਜਿਸ ਦੇ ਨਾਂ 'ਤੇ ਟੈਸਟ ਕ੍ਰਿਕਟ ਵਿਚ 708 ਵਿਕਟਾਂ ਹਾਸਲ ਕਰਨ ਦਾ ਰਿਕਾਰਡ ਦਰਜ ਹੈ। ਆਸਟਰੇਲੀਆ ਵਲੋਂ 145 ਟੈਸਟ ਖੇਡਣ ਵਾਲੇ ਵਾਰਨ ਏਸ਼ੇਜ਼ ਸੀਰੀਜ਼ ਦੇ ਦੌਰਾਨ ਖੂਬ ਧਾਕ ਜਮਾਈ। ਉਹ ਇੰਗਲੈਂਡ ਦੇ ਵਿਰੁੱਧ ਸਭ ਤੋਂ ਜ਼ਿਆਦਾ 195 ਵਿਕਟਾਂ ਹਾਸਲ ਕਰਨ ਵਾਲੇ ਗੇਂਦਬਾਜ਼ ਹਨ। ਉਸਦੀ ਮੌਤ 'ਤੇ ਵਿਸ਼ਵ ਭਰ ਦੇ ਕ੍ਰਿਕਟਰਾਂ ਨੇ ਦੁੱਖ ਪ੍ਰਗਟਾਇਆ ਹੈ।

ਇਹ ਖ਼ਬਰ ਪੜ੍ਹੋ- ਆਸਟਰੇਲੀਆਈ ਕ੍ਰਿਕਟਰ ਸ਼ੇਨ ਵਾਰਨ ਦਾ ਦਿਹਾਂਤ
ਦੇਖੋ ਟਵੀਟਸ-

PunjabKesari

PunjabKesariPunjabKesariPunjabKesariPunjabKesariPunjabKesariPunjabKesari

ਇਹ ਖ਼ਬਰ ਪੜ੍ਹੋ- PAK v AUS : ਪਹਿਲੇ ਦਿਨ ਦੀ ਖੇਡ ਖਤਮ, ਪਾਕਿ ਦਾ ਸਕੋਰ 245/1

PunjabKesariPunjabKesari

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News