ਭਾਰਟੀ ਟੀਮ ਨੇ ਇੰਝ ਮਨਾਇਆ ਨਵੇਂ ਸਾਲ ਦਾ ਜਸ਼ਨ

01/01/2018 11:00:16 PM

ਨਵੀਂ ਦਿੱਲੀ — ਨਵੇਂ ਸਾਲ ਦੀ ਸ਼ੁਰੂਆਤ ਹੁੰਦਿਆ ਹੀ ਪੂਰਾ ਸੰਸਾਰ ਨਵੇਂ ਸਾਲ ਦਾ ਜਸ਼ਨ ਮਨਾ ਰਿਹਾ ਹੈ ਤੇ ਵੱਖ-ਵੱਖ ਤਰੀਕੇ ਨਾਲ ਵਧਾਈਆਂ ਦੇ ਰਿਹਾ ਹੈ। ਭਾਰਤੀ ਟੀਮ ਦੱਖਣੀ ਅਫੀਰਕਾ 'ਚ ਹੈ ਤੇ ਉਹ ਨਵੀਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤੈਆਰ ਹੈ। ਭਾਰਤੀ ਟੀਮ ਦੇ ਖਿਡਾਰੀਆਂ ਨੇ ਵੱਖਰੇ-ਵੱਖਰੇ ਅੰਦਾਜ਼ 'ਚ 2017 ਨੂੰ ਅਲਵਿਦਾ ਕਿਹਾ ਤੇ 2018 ਦਾ ਸਵਾਗਤ ਕੀਤਾ। ਇਸ ਦੇ ਨਾਲ ਹੀ ਆਪਣੇ ਫੈਂਸ ਨੂੰ ਵੀ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ।
ਭਾਰਤੀ ਟੀਮ ਦੇ ਖਿਡਾਰੀਆਂ ਨੇ ਸੋਸ਼ਲ ਮੀਡੀਆ 'ਤੇ ਪਾਰਟੀ ਦੀ ਤਸਵੀਰ ਸ਼ੇਅਰ ਕੀਤੀ 'ਤੇ ਇਸ ਦੇ ਨਾਲ ਹੀ ਨਵੇਂ ਸਾਲ ਦੀ ਵਧਾਈ ਦਿੱਤੀ। ਕੇ. ਐੱਲ. ਰਾਹੁਲ, ਹਾਰਦਿਕ ਪੰਡਯਾ ਦੱਖਣੀ ਅਫਰੀਕਾ 'ਚ ਪਾਰਟੀ ਕਰਦੇ ਨਜ਼ਰ ਆਏ।


Related News