ਵੱਡੀ ਖਬਰ : ਭਾਰਤੀ ਟੀਮ ਦੇ ਇਸ ਧਾਕੜ ਖਿਡਾਰੀ ਨੇ ਲਿਆ ਸੰਨਿਆਸ
Thursday, Jul 30, 2026 - 10:57 AM (IST)
ਸਪੋਰਟਸ ਡੈਸਕ : ਭਾਰਤੀ ਕ੍ਰਿਕਟਰ ਅਜਿੰਕਿਆ ਰਹਾਣੇ ਨੇ ਇੰਟਰਨੈਸ਼ਨਲ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ । ਉਸ ਨੇ ਇਕ ਵੀਡੀਓ ਸ਼ੇਅਰ ਕਰਦੇ ਹੋਏ ਇਸ ਦੀ ਜਾਣਕਾਰੀ ਦਿੱਤੀ । ਆਪਣੇ ਫੈਨਸ ਨਾਲ ਇਸ ਖਬਰ ਨੂੰ ਸਾਂਝਾ ਕਰਦੇ ਹੋਏ ਰਹਾਣੇ ਕਾਫੀ ਭਾਵੁਕ ਹੋ ਗਏ, ਉਸ ਦੀਆੰ ਅੱਖਾਂ ਵਿੱਚੋਂ ਅੱਥਰੂ ਆ ਗਏ ।
