ਗਰਭ ਅਵਸਥਾ ਦੌਰਾਨ ਅਨੁਸ਼ਕਾ ਦੇ ਚਿਹਰੇ 'ਤੇ ਆਇਆ ਵੱਖਰਾ ਨੂਰ, ਵੇਖੋ ਤਸਵੀਰਾਂ

Monday, Oct 19, 2020 - 01:35 PM (IST)

ਗਰਭ ਅਵਸਥਾ ਦੌਰਾਨ ਅਨੁਸ਼ਕਾ ਦੇ ਚਿਹਰੇ 'ਤੇ ਆਇਆ ਵੱਖਰਾ ਨੂਰ, ਵੇਖੋ ਤਸਵੀਰਾਂ

ਦੁਬਈ : ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਇੰਨਾਂ ਦਿਨਾਂ 'ਚ ਪਤੀ ਤੇ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨਾਲ ਯੂ.ਏ.ਈ. 'ਚ ਹੈ। ਅਨੁਸ਼ਕਾ ਸ਼ਰਮਾ ਆਪਣੇ ਆਪਣੇ ਗਰਭ ਅਵਸਥਾ 'ਚ ਕਾਫ਼ੀ ਆਨੰਦ ਲੈਂਦੀ ਨਜ਼ਰ ਆ ਰਹੀ ਹੈ। ਇਸ ਦਾ ਪਤਾ ਉਨ੍ਹਾਂ ਦੇ ਇੰਸਟਾਗ੍ਰਾਮ ਪੇਜ ਤੋਂ ਲੱਗ ਰਿਹਾ ਹੈ। ਉਹ ਇੰਟਾਗ੍ਰਾਮ 'ਤੇ ਲਗਾਤਾਰ ਆਪਣੀਆਂ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।

ਇਹ ਵੀ ਪੜ੍ਹੋ : IPL 2020 CSK vs RR : 'ਕਰੋ ਜਾਂ ਮਰੋ' ਮੈਚ 'ਚ ਅੱਜ ਚੇਨਈ-ਰਾਜਸਥਾਨ ਟੀਮਾਂ ਹੋਣਗੀਆਂ ਆਹਮੋ-ਸਾਹਮਣੇ
PunjabKesariਅਨੁਸ਼ਕਾ ਨੇ ਅੱਜ ਫ਼ਿਰ ਇੰਸਟਾਗ੍ਰਾਮ 'ਤੇ ਆਪਣੀ ਤਸਵੀਰ ਸਾਂਝੀ ਕੀਤੀ ਹੈ, ਜਿਸ ਉਸ ਦਾ 'ਬੇਬੀ ਬੰਪ' ਸਾਫ਼ ਨਜ਼ਰ ਆ ਰਿਹਾ ਹੈ। ਗਰਭ ਅਵਸਥਾ ਦੌਰਾਨ ਜਨਾਨੀਆਂ ਦਾ ਮੂੰਹ ਚਮਕਣ ਲੱਗ ਜਾਂਦਾ ਹੈ। ਇਹ ਹੀ ਚਮਕ ਅਨੁਸ਼ਕਾ ਦੇ ਚਿਹਰੇ 'ਤੇ ਵੀ ਸਾਫ਼ ਨਜ਼ਰ ਆ ਰਹੀ ਹੈ। ਅਨੁਸ਼ਕਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਖੂਬ ਲਾਈਕ ਅਤੇ ਕਮੈਂਟ ਕਰ ਰਹੇ ਹਨ ਤੇ ਆਪਣਾ ਧਿਆਨ ਰੱਖਣ ਦੀ ਸਲਾਹ ਦੇ ਰਹੇ ਹਨ।

ਇਹ ਵੀ ਪੜ੍ਹੋ : ਵਿਆਹ ਵਾਲੇ ਘਰ ਪਏ ਕੀਰਨੇ : ਕਾਰਡ ਦੇਣ ਜਾ ਰਹੇ ਤਿੰਨ ਨੌਜਵਾਨਾਂ ਦੀ ਦਰਦਨਾਕ ਹਾਦਸੇ 'ਚ ਮੌਤ

PunjabKesariਦੱਸ ਦੇਈਏ ਕਿ ਐਤਵਾਰ ਨੂੰ ਵਿਰਾਟ ਕੋਹਲੀ ਨੇ ਇੰਸਟਾਗ੍ਰਾਮ 'ਤੇ ਆਪਣੀ ਇਕ ਤਸਵੀਰ ਸ਼ੇਅਰ ਕੀਤੀ ਸੀ, ਜਿਸ 'ਚ ਉਹ ਅਨੁਸ਼ਕਾਂ ਸ਼ਰਮਾ ਨਾਲ ਸਮੁੰਦਰ 'ਚ ਨਜ਼ਰ ਆ ਰਹੇ ਸਨ। ਦੋਵਾਂ ਦੀ ਇਸ ਤਸਵੀਰ ਨੂੰ ਪ੍ਰਸ਼ੰਸਕਾਂ ਵਲੋਂ ਕਾਫ਼ੀ ਪਸੰਦ ਕੀਤਾ ਗਿਆ ਹੈ।


author

Baljeet Kaur

Content Editor

Related News