IND v SA T20 : ਬੈਂਗਲੁਰੂ ਟੀ-20 ''ਤੇ ਮੀਂਹ ਦੇ ਆਸਾਰ, ਜਾਣੋ ਮੌਸਮ ਦਾ ਹਾਲ

09/22/2019 5:29:38 PM

ਸਪੋਰਟਸ ਡੈਸਕ : ਭਾਰਤ ਅਤੇ ਦੱਖਣ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਧਰਮਸ਼ਾਲਾ ਵਿਚ ਹੋਣਾ ਸੀ ਜੋਕਿ ਮੀਂਹ ਕਾਰਨ ਰੱਦ ਹੋ ਗਿਆ। ਹੁਣ ਬੈਂਗਲੁਰੂ ਦੇ ਐੱਮ. ਚਿੰਨਾਸਵਾਮੀ ਸਟੇਡੀਅਮ 'ਤੇ ਹੋਣ ਵਾਲੇ ਤੀਜੇ ਟੀ-20 ਮੈਚ 'ਤੇ ਵੀ ਮੀਂਹ ਪੈਣ ਦਾ ਖਦਸ਼ਾ ਬਣਿਆ ਹੋਇਆ ਹੈ। ਦੱਸ ਦਈਏ ਕਿ ਸ਼ਨੀਵਾਰ ਨੂੰ ਬੈਂਗਲੁਰੂ ਵਿਖੇ ਮੀਂਹ ਪਿਆ ਸੀ ਅਤੇ ਐਤਵਾਰ ਨੂੰ ਵੀ ਇੱਥੇ ਮੀਂਹ ਪੈਣ ਦਾ ਖਦਸ਼ਾ ਬਣਿਆ ਹੋਇਆ ਹੈ। ਜੇਕਰ ਅਜਿਹਾ ਹੋਇਆ ਤਾਂ ਭਾਰਤੀ ਟੀਮ 1-0 ਨਾਲ ਸੀਰੀਜ਼ ਆਪਣੇ ਨਾਂ ਕਰਨ 'ਚ ਕਾਮਯਾਬ ਹੋ ਜਾਵੇਗੀ। ਵਿਰਾਟ ਦੀ ਅਗਵਾਈ ਵਿਚ ਭਾਰਤ ਨੇ ਇਸ ਤੋਂ ਪਹਿਲਾਂ ਵੈਸਟਇੰਡੀਜ਼ ਵਿਚ 3-0 ਨਾਲ ਟੀ-20 ਸੀਰੀਜ਼ ਜਿੱਤੀ ਸੀ।

PunjabKesari


Related News