ਮਹਿਲਾ ਟੀ-20 : ਬੰਗਲਾਦੇਸ਼ ਨੇ ਆਇਰਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

Thursday, Jun 28, 2018 - 11:59 PM (IST)

ਮਹਿਲਾ ਟੀ-20 : ਬੰਗਲਾਦੇਸ਼ ਨੇ ਆਇਰਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

ਡਬਲਿਨ— ਮਹਿਲਾ ਟੀ-20 ਮੈਚ 'ਚ ਬੰਗਲਾਦੇਸ਼ ਤੇ ਆਇਰਲੈਂਡ ਵਿਚਾਲੇ ਵੀਰਵਾਰ ਨੂੰ ਡਬਲਿਨ 'ਚ ਖੇਡਿਆ ਗਿਆ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਇਰਲੈਂਡ ਦੀ ਟੀਮ ਨੇ ਬੰਗਲਦੇਸ਼ ਦੀ ਟੀਮ ਨੂੰ 135 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਨ ਉਤਰੀ ਬੰਗਲਾਦੇਸ਼ ਦੀ ਟੀਮ ਨੇ ਇਹ ਮੈਚ 4 ਵਿਕਟਾਂ ਨਾਲ ਜਿੱਤ ਲਿਆ ਤੇ ਮਹਿਲਾ ਟੀ-20 ਸੀਰੀਜ਼ 'ਚ 1-0 ਨਾਲ ਬੜ੍ਹਤ ਬਣਾ ਲਈ ਹੈ।
 


Related News