CWC 2019: ਨਿਊਜ਼ੀਲੈਂਡ ਤੇ ਸ਼੍ਰੀਲੰਕਾ ਵਿਚਾਲੇ ਮੈਚ ਦੀ ਦੇਖੋ ਲਾਈਵ ਕੁਮੈਂਟਰੀ
Saturday, Jun 01, 2019 - 04:12 PM (IST)

ਸਪੋਰਟ ਡੈਸਕ— ਆਈ. ਸੀ. ਸੀ. 12ਵਾਂ ਵਰਲਡ ਕੱਪ ਦਾ ਤੀਜਾ ਮੁਕਾਬਲਾ ਅੱਜ ਕਾਰਡਿਫ ਦੇ ਸੋਫੀਆ ਗਾਰਡਨਜ਼ ਮੈਦਾਨ 'ਤੇ ਸ਼੍ਰੀਲੰਕਾ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾ ਰਿਹਾ ਹੈ ਜਿਸ ਵਿਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਸ਼੍ਰੀਲੰਕਾ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ।