WPL 2023 RCB vs UPW : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਯੂਪੀ ਵਾਰੀਅਰਜ਼ ਨੂੰ 139 ਦੌੜਾਂ ਦਾ ਦਿੱਤਾ ਟੀਚਾ

Friday, Mar 10, 2023 - 10:01 PM (IST)

WPL 2023 RCB vs UPW : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਯੂਪੀ ਵਾਰੀਅਰਜ਼ ਨੂੰ 139 ਦੌੜਾਂ ਦਾ ਦਿੱਤਾ ਟੀਚਾ

ਸਪੋਰਟਸ ਡੈਸਕ—ਵੂਮੈਨਜ਼ ਪ੍ਰੀਮੀਅਰ ਲੀਗ ਦਾ ਅੱਠਵਾਂ ਮੈਚ ਅੱਜ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ ’ਚ ਰਾਇਲਜ਼ ਚੈਲੰਜਰਜ਼ ਬੈਂਗਲੁਰੂ ਅਤੇ ਯੂ.ਪੀ. ਵਾਰੀਅਰਜ਼ ਵਿਚਾਲੇ ਖੇਡਿਆ ਜਾ ਰਿਹਾ ਹੈ। ਇਸ ਮੈਚ ’ਚ ਬੈਂਗਲੁਰੂ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਸਮ੍ਰਿਤੀ ਮੰਧਾਨਾ ਮੈਚ ’ਚ ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਅਗਵਾਈ ਕਰ ਰਹੀ ਹੈ, ਜਦਕਿ ਐਲਿਸ ਹੀਲੀ ਯੂ.ਪੀ. ਦੀ ਅਗਵਾਈ ਕਰ ਰਹੀ ਹੈ। ਰਾਇਲ ਚੈਲੰਜਰਜ਼ ਬੈਂਂਗਲੁਰੂ ਪਹਿਲਾਂ ਬੱਲੇਬਾਜ਼ੀ ਕਰਦਿਆਂ 19.3 ਓਵਰਾਂ ’ਚ 138 ਦੌੜਾਂ ਆਲ ਆਊਟ  ਹੋ ਗਈ ਤੇ ਯੂਪੀ ਵਾਰੀਅਰਜ਼ ਨੂੰ ਜਿੱਤਣ ਲਈ 139 ਦੌੜਾਂ ਦਾ ਟੀਚਾ ਦਿੱਤਾ  

ਇਹ ਖ਼ਬਰ ਵੀ ਪੜ੍ਹੋ  : ਪੰਜਾਬ ਸਰਕਾਰ ਦੇ ਬਜਟ ’ਤੇ ਬੋਲੇ ਸੁਖਬੀਰ ਬਾਦਲ, ਕਹੀਆਂ ਵੱਡੀਆਂ ਗੱਲਾਂ 

ਦੋਵਾਂ ਟੀਮਾਂ ਦੀ ਪਲੇਇੰਗ-11

ਰਾਇਲ ਚੈਲੰਜਰਜ਼ ਬੈਂਗਲੁਰੂ : ਸਮ੍ਰਿਤੀ ਮੰਧਾਨਾ (ਕਪਤਾਨ), ਸੋਫੀ ਡਿਵਾਈਨ, ਐਲਿਸੇ ਪੈਰੀ, ਹੀਥਰ ਨਾਈਟ, ਰਿਚਾ ਘੋਸ਼, ਏਰਿਨ ਬਰਨਜ਼, ਸ਼੍ਰੇਅੰਕਾ ਪਾਟਿਲ, ਕਨਿਕਾ ਆਹੂਜਾ, ਸਹਾਨਾ ਪਵਾਰ, ਕੋਮਲ ਜੰਜਾਦ, ਰੇਣੁਕਾ ਠਾਕੁਰ ਸਿੰਘ।

ਯੂਪੀ ਵਾਰੀਅਰਜ਼ : ਐਲਿਸਾ ਹੀਲੀ (ਕਪਤਾਨ), ਸ਼ਵੇਤਾ ਸਹਿਰਾਵਤ, ਕਿਰਨ ਨਵਗਿਰੇ, ਤਾਹਲੀਆ ਮੈਕਗ੍ਰਾ, ਦੀਪਤੀ ਸ਼ਰਮਾ, ਗ੍ਰੇਸ ਹੈਰਿਸ, ਦੇਵਿਕਾ ਵੈਧ, ਸਿਮਰਨ ਸ਼ੇਖ, ਸੋਫੀ ਏਕਲਸਟੋਨ, ​​ਅੰਜਲੀ ਸਰਵਾਨੀ, ਰਾਜੇਸ਼ਵਰੀ ਗਾਇਕਵਾੜ


author

Manoj

Content Editor

Related News