TCS ਦਾ ਤਿਮਾਹੀ ਸ਼ੁੱਧ ਲਾਭ 15 ਫ਼ੀਸਦੀ ਵਧ ਕੇ 13,884 ਕਰੋੜ ਰੁਪਏ ’ਤੇ
Friday, Oct 09, 2026 - 07:08 PM (IST)
ਬਿਜ਼ਨੈੱਸ ਡੈਸਕ - ਦੇਸ਼ ਦੀ ਸਭ ਤੋਂ ਵੱਡੀ ਸੂਚਨਾ ਤਕਨਾਲੋਜੀ ਸੇਵਾ ਕੰਪਨੀ ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀ. ਸੀ. ਐੱਸ.) ਦਾ ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ ਦਾ ਸ਼ੁੱਧ ਲਾਭ 15 ਫ਼ੀਸਦੀ ਵਧ ਕੇ 13,884 ਕਰੋੜ ਰੁਪਏ ’ਤੇ ਪਹੁੰਚ ਗਿਆ ਹੈ। ਟਾਟਾ ਸਮੂਹ ਦੀ ਕੰਪਨੀ ਨੇ ਇਕ ਸਾਲ ਪਹਿਲਾਂ ਦੀ ਜੁਲਾਈ-ਸਤੰਬਰ ਤਿਮਾਹੀ ’ਚ 12,075 ਕਰੋੜ ਰੁਪਏ ਅਤੇ ਇਸ ਤੋਂ ਪਿਛਲੀ ਅਪ੍ਰੈਲ-ਜੂਨ ਤਿਮਾਹੀ ’ਚ 13,349 ਕਰੋੜ ਰੁਪਏ ਦਾ ਸ਼ੁੱਧ ਲਾਭ ਕਮਾਇਆ ਸੀ।
ਇਹ ਵੀ ਪੜ੍ਹੋ : Tiktok 'ਤੇ NY 'ਚ ਲੱਗੇ ਗੰਭੀਰ ਦੋਸ਼, ਬੱਚਿਆਂ ਦੀ ਸੁਰੱਖਿਆ ਨਾਲ ਕੀਤਾ ਖਿਲਵਾੜ
ਇਹ ਵੀ ਪੜ੍ਹੋ : ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ ਟ੍ਰਾਂਜੈਕਸ਼ਨ 'ਤੇ ਲੱਗੇਗਾ ਇੰਨਾ ਚਾਰਜ
ਆਈ. ਟੀ. ਸੇਵਾ ਕੰਪਨੀ ਨੇ ਵੀਰਵਾਰ ਨੂੰ ਕਿਹਾ ਕਿ ਜੁਲਾਈ-ਸਤੰਬਰ ਮਿਆਦ ’ਚ ਉਸ ਦੀ ਸੰਚਾਲਨ ਆਮਦਨ 11.22 ਫ਼ੀਸਦੀ ਵਧ ਕੇ 73,188 ਕਰੋੜ ਰੁਪਏ ਹੋ ਗਈ, ਜੋ ਇਕ ਸਾਲ ਪਹਿਲਾਂ ਇਸੇ ਮਿਆਦ ’ਚ 65,799 ਕਰੋੜ ਰੁਪਏ ਸੀ। ਅਪ੍ਰੈਲ-ਜੂਨ ਤਿਮਾਹੀ ’ਚ ਕੰਪਨੀ ਦਾ ਮਾਲੀਆ 72,275 ਕਰੋੜ ਰੁਪਏ ਰਿਹਾ ਸੀ। ਕੰਪਨੀ ਦਾ ਕੁੱਲ ਖ਼ਰਚਾ ਸਮੀਖਿਆ ਅਧੀਨ ਤਿਮਾਹੀ ’ਚ ਵਧ ਕੇ 55,887 ਕਰੋੜ ਰੁਪਏ ਹੋ ਗਿਆ, ਜੋ ਇਕ ਸਾਲ ਪਹਿਲਾਂ ਇਸੇ ਮਿਆਦ ’ਚ 49,463 ਕਰੋੜ ਰੁਪਏ ਅਤੇ ਅਪ੍ਰੈਲ-ਜੂਨ ਤਿਮਾਹੀ ’ਚ 55,231 ਕਰੋੜ ਰੁਪਏ ਸੀ।
ਇਹ ਵੀ ਪੜ੍ਹੋ : ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ ਚਾਰਜ, 1 Oct ਤੋਂ ਲਾਗੂ ਹੋਣ ਜਾ ਰਹੇ ਨਿਯਮ
ਇਹ ਵੀ ਪੜ੍ਹੋ : ਸਰਕਾਰ ਦਾ ਵੱਡਾ ਫ਼ੈਸਲਾ , 70% ਸਸਤੀ ਹੋਵੇਗੀ ਕੈਂਸਰ ਦੀ ਦਵਾਈ
ਇਹ ਵੀ ਪੜ੍ਹੋ : GST Council ਦੇ ਵੱਡੇ ਫ਼ੈਸਲੇ : ਜੁਰਮਾਨੇ ਦੀ ਰਕਮ ਘਟਾਈ, ਨੋਟਿਸ ਤੇ ਗ਼੍ਰਿਫਤਾਰੀ ਸਮੇਤ ਬਦਲੇ ਇਹ ਨਿਯਮ
ਇਹ ਵੀ ਪੜ੍ਹੋ : Aadhaar Card 'ਤੇ ਨਾਮ ਬਦਲਣ ਦੇ ਨਿਯਮ ਹੋਏ ਹੋਰ ਸਖ਼ਤ, UIDAI ਨੇ ਤੈਅ ਕੀਤੇ ਨਵੇਂ ਦਸਤਾਵੇਜ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
